ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕੌਂਸਲਰਾਂ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕੌਂਸਲਰਾਂ ਨਾਲ ਕੀਤੀ ਮੁਲਾਕਾਤ

ਨਵ-ਨਿਯੁਕਤ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਪਟਿਆਲਾ ਦੇ  ਸਰਕਟ ਹਾਊਸ ਵਿਖੇ ਕੌਂਸਲਰਾਂ ਦੇ ਨਾਲ ਮੁਲਾਕਾਤ ਕੀਤੀ ਗਈ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਆਖਿਆ ਕਿ ਅੱਜ ਹਰ ਜਿਲੇ ਦੇ ਵਿੱਚ ਜਾ ਕੇ ਕਾਂਗਰਸੀ ਵਰਕਰਾਂ ਦੇ ਨਾਲ ਤੁਹਾਡੇ ਵੱਲੋਂ ਮੁਲਾਕਾਤ ਕੀਤੀ ਜਾ ਰਹੀ ਹੈ ਅਤੇ ਹਰ ਵਿਅਕਤੀ ਨੂੰ ਸੱਦਾ ਦਿੱਤਾ ਜਾ…

Read More