ਪੰਜਾਬ ਵਿਧਾਨ ਸਭਾ: ਮਿਡ-ਡੇ-ਮੀਲ ਵਰਕਰਾਂ ਦੀਆਂ ਤਨਖਾਹਾਂ ਦਾ ਮੁੱਦਾ ਸਦਨ ’ਚ ਉਠਿਆ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮਿਡ-ਡੇ-ਮੀਲ ਵਰਕਰਾਂ ਦੇ ਮਾਣ ਭੱਤੇ ਅਤੇ ਤਨਖਾਹਾਂ ਦਾ ਮੁੱਦਾ ਉਠਾਇਆ ਗਿਆ। ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਵਿੱਤੀ ਸਾਲ 2024-25 ਲਈ ਮਿਡ-ਡੇ-ਮੀਲ ਵਰਕਰਾਂ ਦੇ ਮਾਣ ਭੱਤੇ ਅਤੇ ਤਨਖ਼ਾਹਾਂ ਵਿੱਚ ਵਾਧਾ ਕਰਨ ਸਬੰਧੀ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ…