ਨਹੀਂ ਬਾਜ ਆ ਰਿਹਾ ਪਾਕਿਸਤਾਨ, ਭਾਰਤ-ਪਾਕਿ ਸਰਹੱਦ ਤੋਂ BSF ਨੇ ਬਰਾਮਦ ਕੀਤੀ ਹੈਰੋਇਨ

ਨਹੀਂ ਬਾਜ ਆ ਰਿਹਾ ਪਾਕਿਸਤਾਨ, ਭਾਰਤ-ਪਾਕਿ ਸਰਹੱਦ ਤੋਂ BSF ਨੇ ਬਰਾਮਦ ਕੀਤੀ ਹੈਰੋਇਨ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਸਰਹੱਦੀ ਇਲਾਕਿਆਂ ‘ਚ ਪਾਕਿਸਤਾਨ ਰਾਹੀਂ ਨਸ਼ਾ ਤਸਕਰਾਂ ਲਈ ਹੈਰੋਇਨ ਡੰਪ ਕਰਨ ਦਾ ਸਿਲਸਿਲਾ ਜਾਰੀ ਹੈ, ਜਿਸ ਤਹਿਤ ਬੀਤੇ ਦਿਨ ਬੀ.ਓ.ਪੀ. ਚੌਦਾ ਦੀ ਭਾਰਤੀ ਸਰਹੱਦ ‘ਚ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਪਰ ਡਿਊਟੀ ‘ਤੇ ਜਵਾਨਾਂ ਨੂੰ ਦੇਖ ਕੇ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ। ਦੱਸਿਆ…

Read More
STF ਨੂੰ ਮਿਲੀ ਸਫਲਤਾ, 10 ਕਰੋੜ ਦੀ ਹੈਰੋਇਨ ਸਮੇਤ 2 ਤਸਕਰ ਗ੍ਰਿਫਤਾਰ

STF ਨੂੰ ਮਿਲੀ ਸਫਲਤਾ, 10 ਕਰੋੜ ਦੀ ਹੈਰੋਇਨ ਸਮੇਤ 2 ਤਸਕਰ ਗ੍ਰਿਫਤਾਰ

ਐਸ.ਟੀ.ਐਫ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਦੀ ਟੀਮ ਨੇ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਐਸਟੀਐਫ ਇੰਚਾਰਜ ਹਰਬੰਸ ਸਿੰਘ ਰਹੀਲ ਨੇ ਦੱਸਿਆ ਕਿ ਪੁਲੀਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਦੋ ਵਿਅਕਤੀ ਹੈਰੋਇਨ ਦੀ ਵੱਡੀ ਖੇਪ ਲੈ ਕੇ ਦਰੇਸੀ ਥਾਣੇ ਦੇ ਇਲਾਕੇ ਵਿੱਚ ਆਪਣੇ ਗਾਹਕਾਂ ਨੂੰ…

Read More