‘ਕਿਸੇ ਵੀ ਸੁਵਿਧਾ ਦੇ ਅਨੁਸਾਰ ਜਾਂਚ ਨਹੀਂ ਚੱਲ ਸਕਦੀ’, ਕੇਜਰੀਵਾਲ ਦੀ ਪਟੀਸ਼ਨ ਹਾਈਕੋਰਟ ਨੇ ਕੀਤੀ ਰੱਦ

‘ਕਿਸੇ ਵੀ ਸੁਵਿਧਾ ਦੇ ਅਨੁਸਾਰ ਜਾਂਚ ਨਹੀਂ ਚੱਲ ਸਕਦੀ’, ਕੇਜਰੀਵਾਲ ਦੀ ਪਟੀਸ਼ਨ ਹਾਈਕੋਰਟ ਨੇ ਕੀਤੀ ਰੱਦ

ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ਆਪਣਾ ਫੈਸਲਾ ਪੜ੍ਹ ਰਿਹਾ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਕੇਜਰੀਵਾਲ ਦੀ ਪਟੀਸ਼ਨ ਜ਼ਮਾਨਤ ਲਈ ਨਹੀਂ ਹੈ, ਸਗੋਂ ਉਨ੍ਹਾਂ ਨੇ ਈਡੀ ਦੁਆਰਾ ਆਪਣੀ ਗ੍ਰਿਫਤਾਰੀ ਅਤੇ ਨਜ਼ਰਬੰਦੀ ਨੂੰ ਚੁਣੌਤੀ ਦਿੱਤੀ ਹੈ। ਕੇਜਰੀਵਾਲ ਨੇ ਆਪਣੀ ਪਟੀਸ਼ਨ ਰਾਹੀਂ ਗ੍ਰਿਫਤਾਰੀ ਅਤੇ…

Read More
ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਪੁੱਜਾ ਹਾਈ ਕੋਰਟ, ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਦੀ ਮੰਗ

ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਪੁੱਜਾ ਹਾਈ ਕੋਰਟ, ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਦੀ ਮੰਗ

Punjab News : ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਪੁੱਜਾ ਹਾਈ ਕੋਰਟ, ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਦੀ ਮੰਗ ਕੇਕ ਖਾਣ ਤੋਂ ਬਾਅਦ ਸ਼ੱਕੀ ਹਾਲਾਤ ‘ਚ ਲੜਕੀ ਦੀ ਮੌਤ ਦੇ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ‘ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ‘ਚ ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਕਰਨ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਸਹੀ…

Read More
ਪੰਜਾਬ ‘ਚ ਲੱਗਣ ਵਾਲੇ ਲਾਊਡ ਸਪੀਕਰਾਂ ਨੂੰ ਲੈ ਕੇ ਹਾਈਕੋਰਟ ਸਖ਼ਤ, ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ‘ਚ ਲੱਗਣ ਵਾਲੇ ਲਾਊਡ ਸਪੀਕਰਾਂ ਨੂੰ ਲੈ ਕੇ ਹਾਈਕੋਰਟ ਸਖ਼ਤ, ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ‘ਚ ਧਾਰਮਿਕ ਸਥਾਨਾਂ ‘ਤੇ ਲਗਾਏ ਜਾਣ ਵਾਲੇ ਲਾਊਡ ਸਪੀਕਰਾਂ ਨੂੰ ਲੈ ਕੇ ਹਾਈਕੋਰਟ ਸਖਤ ਨਜ਼ਰ ਆ ਰਿਹਾ ਹੈ, ਜਿਸ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜਾਣਕਾਰੀ ਮਿਲੀ ਹੈ ਕਿ ਰਿਹਾਇਸ਼ੀ ਇਲਾਕਿਆਂ ‘ਚ ਲਾਊਡ ਸਪੀਕਰ ਲਗਾਉਣ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਪਹੁੰਚੀ ਹੈ ਕਿ ਲਾਊਡ ਸਪੀਕਰਾਂ…

Read More
ਖਨੌਰੀ ਬਾਰਡਰ ‘ਤੇ ਜ਼ਖਮੀ ਹੋਏ ਪ੍ਰਿਤਪਾਲ ਸਿੰਘ ਦੀ ਮੈਡੀਕਲ ਰਿਪੋਰਟ ‘ਚ ਵੱਡਾ ਖੁਲਾਸਾ

ਖਨੌਰੀ ਬਾਰਡਰ ‘ਤੇ ਜ਼ਖਮੀ ਹੋਏ ਪ੍ਰਿਤਪਾਲ ਸਿੰਘ ਦੀ ਮੈਡੀਕਲ ਰਿਪੋਰਟ ‘ਚ ਵੱਡਾ ਖੁਲਾਸਾ

ਖਨੌਰੀ ਬਾਰਡਰ ‘ਤੇ ਜ਼ਖਮੀ ਹੋਏ ਪ੍ਰਿਤਪਾਲ ਸਿੰਘ ਨਾਲ ਸਬੰਧਤ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੀ.ਜੀ.ਆਈ. ਚੰਡੀਗੜ੍ਹ ਅਤੇ ਰੋਹਤਕ ਦੇ ਮੈਡੀਕਲ ਬੋਰਡ ਦੀ ਟੀਮ ਨੇ ਜ਼ਖ਼ਮੀ ਪ੍ਰਿਤਪਾਲ ਸਿੰਘ ਦੀ ਮੈਡੀਕਲ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸੌਂਪ ਦਿੱਤੀ ਹੈ। ਇਸ ਰਿਪੋਰਟ ਵਿੱਚ ਮੈਡੀਕਲ ਬੋਰਡ ਵੱਲੋਂ ਸਰੀਰਕ ਤਸ਼ੱਦਦ ਦਾ ਜ਼ਿਕਰ ਕੀਤਾ ਗਿਆ ਹੈ। ਇਸ ਤੋਂ…

Read More

ਪੰਜਾਬ ਦੇ ਮੰਤਰੀ ਗੁਰਮੀਤ ਹੇਅਰ ਨੂੰ ਹਾਈ ਕੋਰਟ ਤੋਂ ਰਾਹਤ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਚੰਡੀਗੜ੍ਹ ਪੁਲਿਸ ਵੱਲੋਂ ਤਿੰਨ ਸਾਲ ਪਹਿਲਾਂ ਕੋਰੋਨਾ ਸਮੇਂ ਦੌਰਾਨ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਦੀ ਸੁਣਵਾਈ ਹੁਣ ਅਦਾਲਤ ਵਿੱਚ ਨਹੀਂ ਹੋਵੇਗੀ। ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ…

Read More