ਬੱਚਿਆਂ ਦੇ ਜਨਮ ਸਰਟੀਫਿਕੇਟ ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਰੀ ਕੀਤੇ ਸਖ਼ਤ ਹੁਕਮ
ਕੇਂਦਰੀ ਗ੍ਰਹਿ ਮੰਤਰਾਲੇ ਨੇ ਬੱਚੇ ਦੇ ਜਨਮ ਦੀ ਰਜਿਸਟ੍ਰੇਸ਼ਨ ਲਈ ਨਵੇਂ ਨਿਯਮ ਬਣਾਏ ਹਨ। ਇਕ ਮੀਡੀਆ ਰਿਪੋਰਟ ਮੁਤਾਬਕ ਮੰਤਰਾਲੇ ਵੱਲੋਂ ਤਿਆਰ ਕੀਤੇ ਗਏ ਮਾਡਲ ਨਿਯਮਾਂ ਮੁਤਾਬਕ ਬੱਚੇ ਦੇ ਜਨਮ ਨੂੰ ਰਜਿਸਟਰ ਕਰਦੇ ਸਮੇਂ ਪਿਤਾ ਅਤੇ ਮਾਂ ਦੋਵਾਂ ਦਾ ਧਰਮ ਵੱਖ-ਵੱਖ ਦਰਜ ਕੀਤਾ ਜਾਵੇਗਾ। ਇਸ ਨਿਯਮ ਨੂੰ ਰਾਜ ਸਰਕਾਰਾਂ ਦੁਆਰਾ ਸੂਚਿਤ ਕੀਤਾ ਜਾਵੇਗਾ। ਪਹਿਲਾਂ ਜਨਮ ਦਰਜ…