ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਭਗਤ ਸਿੰਘ ਦੇ ਪਿੰਡ ਪਹੁੰਚੇ CM ਮਾਨ
ਦਿੱਲੀ ਆਬਕਾਰੀ ਨੀਤੀ ਘਪਲੇ ‘ਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਇਕ ਦਿਨ ਦਾ ਮਰਨ ਵਰਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ।ਇੱਥੇ ਮੁੱਖ ਮੰਤਰੀ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਮਾਨ ਦੇ ਨਾਲ ਹੀ ਆਮ ਆਦਮੀ…