ਭਾਰਤੀ ਸੈਨਾ ਦੀ ਜਾਸੂਸੀ ਕਰਨ ਵਾਲਾ ਗ੍ਰਿਫਤਾਰ, ਪਾਕਿਸਤਾਨ ਨੂੰ ਭੇਜਦਾ ਸੀ ਗੁਪਤ ਸੂਚਨਾ
ਭਾਰਤੀ ਫੌਜ ਦੀ ਜਾਸੂਸੀ ਕਰਨ ਵਾਲੇ ਮਜ਼ਹਰ ਵਾਸੀ ਬਿਹਾਰ ਨੂੰ ਥਾਣਾ ਘਰਿੰਡਾ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਸ ਨੇ ਭਾਰਤੀ ਫੌਜ ਦੇ ਇਕ ਅਧਿਕਾਰੀ ਦੀ ਸ਼ਿਕਾਇਤ ‘ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਦੀਆਂ ਹਦਾਇਤਾਂ ‘ਤੇ ਜਾਂਚ ਲਈ 10 ਅਪ੍ਰੈਲ ਤੱਕ ਪੁਲਸ ਰਿਮਾਂਡ ‘ਤੇ ਲਿਆ ਹੈ। ਪੁਲੀਸ ਅਨੁਸਾਰ ਛਾਉਣੀ ਵਿੱਚ ਜੇ.ਸੀ.ਬੀ….
