ਦਿੱਲੀ ਕੂਚ ਦੇ ਸੱਦੇ ਨੂੰ ਲੈ ਕੇ 15 ਜ਼ਿਲ੍ਹਿਆਂ ’ਚ ਧਾਰਾ 144 ਲਾਗੂ, ਸੱਤ ਜ਼ਿਲ੍ਹਿਆਂ ’ਚ ਇੰਟਰਨੈੱਟ ਬੰਦ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੇ ਸੱਦੇ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਸਖ਼ਤ ਤਿਆਰੀਆਂ ਕੀਤੀਆਂ ਹਨ। 15 ਜ਼ਿਲ੍ਹਿਆਂ ’ਚ ਧਾਰਾ 144 ਲਾਗੂ ਕਰਨ ਦੇ ਨਾਲ-ਨਾਲ ਸੱਤ ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ। ਦਿੱਲੀ ਕੂਚ ਨੂੰ ਰੋਕਣ ਲਈ ਸਰਹੱਦੀ ਇਲਾਕਿਆਂ ’ਚ ਕਿਲ੍ਹੇਬੰਦੀ ਕੀਤੀ ਹੈ। ਬੈਰੀਕੇਡ, ਕਿੱਲਾਂ, ਮਿੱਟੀ, ਕੰਕਰੀਟ…

Read More