ਸਿੱਧੂ ਮੂਸੇ ਵਾਲਾ ਕਤਲ ਮਾਮਲੇ ‘ਚ ਹੋਈ ਸੁਣਵਾਈ, ਪੜ੍ਹੋ ਪੂਰੀ ਖ਼ਬਰ
ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਈ। ਕਤਲ ਮਾਮਲੇ ਵਿੱਚ ਫੜ੍ਹੇ ਗਏ 22 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਜਿਨ੍ਹਾਂ ਵਿੱਚੋਂ ਦੋ ਨੂੰ ਫਿਜ਼ੀਕਲੀ ਤੌਰ ’ਤੇ ਪੇਸ਼ ਕੀਤਾ ਗਿਆ। ਜਦੋਂ ਇੱਕ ਮੁਲਜ਼ਮ ਸਚਿਨ ਥਾਪਨ ਨੂੰ ਪੇਸ਼ ਨਹੀਂ ਕੀਤਾ ਗਿਆ। ਜਿਸ ਨੂੰ ਅਗਲੀ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਨੇ ਪੇਸ਼…
