ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਭੇਜਿਆ, ED ਨੇ ਨਹੀਂ ਮੰਗਿਆ ਰਿਮਾਂਡ, ਅਦਾਲਤ ਨੇ ਦਿੱਤਾ 15 ਦਿਨਾਂ ਦੀ ਨਿਆਂਇਕ ਹਿਰਾਸਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਸ ਨੂੰ ਤਿਹਾੜ ਜੇਲ੍ਹ ਵਿੱਚ ਰੱਖਿਆ ਜਾਵੇਗਾ। ਕੇਂਦਰੀ ਏਜੰਸੀ ਨੇ ਮੁੱਖ ਮੰਤਰੀ ਦੀ 15 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ, ਜਿਸ ਨੂੰ ਰੌਜ਼ ਐਵੇਨਿਊ ਅਦਾਲਤ ਨੇ ਮਨਜ਼ੂਰ ਕਰ ਲਿਆ। ਪੇਸ਼ੀ ਲਈ ਅਦਾਲਤ ਵਿੱਚ ਲਿਜਾਏ ਜਾਣ ਸਮੇਂ…
