ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ! ਇਸ ਆਗੂ ਨੇ ਦਿੱਤਾ ਅਸਤੀਫਾ
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਦਿੱਗਜ ਕਾਂਗਰਸੀ ਆਗੂ ਤੇਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਸਮੇਂ ਉਹ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਦੇ…