ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਕਾਰਵਾਈ

ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਕਾਰਵਾਈ

ਆਮ ਆਦਮੀ ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਲੋਕਾਂ ਦਾ ਗੁੱਸਾ ਭੜਕ ਗਿਆ ਹੈ। ਇਸ ਦੇ ਵਿਰੋਧ ਵਿੱਚ ‘ਆਪ’ ਵਰਕਰਾਂ ਨੇ ਦਾਨਿਸ਼ਮੰਦਾਂ ਕਲੋਨੀ ਦੇ ਬਾਬੂ ਜਗਜੀਵਨ ਰਾਮ ਚੌਕ ਵਿੱਚ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ…

Read More
ਪੰਜਾਬ ਦੀ ਸਿਆਸਤ ‘ਚ ਭੂਚਾਲ! ਅਮਿਤ ਸ਼ਾਹ ਨੇ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਨਾਲ ਕੀਤੀ ਮੀਟਿੰਗ

ਪੰਜਾਬ ਦੀ ਸਿਆਸਤ ‘ਚ ਭੂਚਾਲ! ਅਮਿਤ ਸ਼ਾਹ ਨੇ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਨਾਲ ਕੀਤੀ ਮੀਟਿੰਗ

ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦੀਆਂ ਨਜ਼ਰਾਂ ਹੁਣ ਅਕਾਲੀ ਦਲ ਦੇ ਕੁਝ ਵੱਡੇ ਆਗੂਆਂ ‘ਤੇ ਟਿਕੀਆਂ ਹੋਈਆਂ ਹਨ। , ਭਾਜਪਾ ਵੱਲੋਂ ਪੰਜਾਬ ਵਿੱਚ ਇਕੱਲੇ ਚੋਣ ਲੜਨ ਦੇ ਫੈਸਲੇ ਤੋਂ ਬਾਅਦ ਪਾਰਟੀ ਨੇ ਕੱਲ੍ਹ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ ਸੀ ਅਤੇ ਅੱਜ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ…

Read More
ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਰਟੀ ਤੋਂ ਅਸਤੀਫਾ ਦਿੱਤਾ

ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਰਟੀ ਤੋਂ ਅਸਤੀਫਾ ਦਿੱਤਾ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਜਲੰਧਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸ਼ੀਤਲ ਅੰਗੁਰਾਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਫੇਸਬੁੱਕ ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ”ਮੈਂ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦਿੰਦਾ ਹਾਂ!…

Read More
ਜਲੰਧਰ ਦੇ ਵੱਖ-ਵੱਖ ਹੋਟਲਾਂ ‘ਤੇ ਪੁਲਿਸ ਦੀ ਛਾਪੇਮਾਰੀ

ਜਲੰਧਰ ਦੇ ਵੱਖ-ਵੱਖ ਹੋਟਲਾਂ ‘ਤੇ ਪੁਲਿਸ ਦੀ ਛਾਪੇਮਾਰੀ

ਜਲੰਧਰ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ ‘ਤੇ ਸਥਿਤ ਹੋਟਲਾਂ ‘ਤੇ ਛਾਪੇਮਾਰੀ ਕਰਕੇ ਉਥੋਂ ਕਈ ਸ਼ੱਕੀ ਵਸਤੂਆਂ ਬਰਾਮਦ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਏ.ਡੀ.ਸੀ.ਪੀ. ਅਦਿੱਤਿਆ ਦੀ ਅਗਵਾਈ ਹੇਠ ਅੱਜ ਪੀ.ਪੀ.ਆਰ. ਮਾਲ, ਯਾਰਾਂ ਨਾਲ ਬਹਾਰਨ ਹੋਟਲ ਅਤੇ ਰੈਸਟੋਰੈਂਟ ‘ਤੇ ਛਾਪੇਮਾਰੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਪੁਲਿਸ ਨੇ ਐਮ.2 ਹੋਟਲ ‘ਤੇ ਵੀ ਛਾਪੇਮਾਰੀ ਕੀਤੀ,…

Read More
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਆਬੇ ਦੇ ਲੋਕਾਂ ਨੂੰ ਦਿੱਤਾ ਤੋਹਫਾ, ਆਦਮਪੁਰ ਏਅਰਪੋਰਟ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਆਬੇ ਦੇ ਲੋਕਾਂ ਨੂੰ ਦਿੱਤਾ ਤੋਹਫਾ, ਆਦਮਪੁਰ ਏਅਰਪੋਰਟ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਸਮੇਤ 15 ਹਵਾਈ ਅੱਡਿਆਂ ਦਾ ਉਦਘਾਟਨ ਕੀਤਾ ਹੈ। ਇਸ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਹਾਜ਼ਰ ਸਨ। ਇਸ ਮੌਕੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਏ।   ਇਸ ਮੌਕੇ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ…

Read More

ਜਲੰਧਰ ਦੇ ਪਾਸਪੋਰਟ ਦਫ਼ਤਰ ਪਹੁੰਚੀ CBI , ਮਚਿਆ ਹੜਕੰਪ

ਹੁਣੇ ਹੁਣੇ ਜਲੰਧਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਅੱਜ ਕੇਂਦਰੀ ਜਾਂਚ ਬਿਊਰੋ ਦੀਆਂ ਦੋ ਟੀਮਾਂ ਅਚਾਨਕ ਜਲੰਧਰ ਦੇ ਪਾਸਪੋਰਟ ਦਫਤਰ ਪਹੁੰਚ ਗਈਆਂ। ਦੱਸਿਆ ਜਾ ਰਿਹਾ ਹੈ ਕਿ ਸੀ.ਬੀ.ਆਈ. ਚੰਡੀਗੜ੍ਹ ਤੋਂ 2 ਟੀਮਾਂ ਜਲੰਧਰ ਆਈਆਂ ਹਨ, ਜਿਨ੍ਹਾਂ ਰਾਹੀਂ ਦਫ਼ਤਰ ਵਿੱਚ ਮੌਜੂਦ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਪਿਛਲੇ ਦਿਨਾਂ ਦੌਰਾਨ…

Read More

ਪੰਜਾਬ ‘ਚ ਵਿਗੜੇਗਾ ਮੌਸਮ, ਭਾਰੀ ਬਾਰਿਸ਼ ਦਾ ਅਲਰਟ

ਪੰਜਾਬ ‘ਚ ਮੌਸਮ ‘ਚ ਹੋਵੇਗਾ ਵੱਡਾ ਬਦਲਾਅ। ਦਰਅਸਲ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ 17 ਫਰਵਰੀ ਨੂੰ ਸਰਗਰਮ ਹੋ ਰਹੀ ਹੈ। ਇਸ ਦੇ ਮੱਦੇਨਜ਼ਰ 18 ਅਤੇ 19 ਫਰਵਰੀ ਨੂੰ ਬਸੰਤ ਰੁੱਤ ਦੀ ਪਹਿਲੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ…

Read More