ਪੰਜਾਬ ਦੀ ਸਿਆਸਤ ‘ਚ ਹਲਚਲ, ਆਪ ਦੇ ਦੋ ਵੱਡੇ ਚਿਹਰੇ ਹੋ ਰਹੇ ਭਾਜਪਾ ‘ਚ ਸ਼ਾਮਿਲ

ਪੰਜਾਬ ਦੀ ਸਿਆਸਤ ‘ਚ ਹਲਚਲ, ਆਪ ਦੇ ਦੋ ਵੱਡੇ ਚਿਹਰੇ ਹੋ ਰਹੇ ਭਾਜਪਾ ‘ਚ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿੱਚ ਦਲ-ਬਦਲੀ ਜਾਰੀ ਹੈ। ਇਸ ਦੌਰਾਨ ਹੁਣੇ ਹੁਣੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇੱਕ ਵੱਡਾ ਚਿਹਰਾ ਅੱਜ ਸ਼ਾਮ 4 ਵਜੇ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਿਹਾ ਹੈ। ਪ੍ਰਾਪਤ ਖਬਰਾਂ ਅਨੁਸਾਰ ਅੱਜ ਸ਼ਾਮ 4 ਵਜੇ ਇੱਕ ਵੱਡਾ ਚਿਹਰਾ ਭਾਜਪਾ ਵਿੱਚ ਸ਼ਾਮਲ ਹੋਵੇਗਾ, ਜਿਸ ਦੀ ਜਾਣਕਾਰੀ ਭਾਜਪਾ ਵੱਲੋਂ ਪ੍ਰੈਸ…

Read More