ਕਾਂਗਰਸ ਛੱਡ ਭਾਜਪਾ ‘ਚ ਸ਼ਾਮਿਲ ਹੋਏ ਗੌਰਵ ਵੱਲਭ

ਕਾਂਗਰਸ ਛੱਡ ਭਾਜਪਾ ‘ਚ ਸ਼ਾਮਿਲ ਹੋਏ ਗੌਰਵ ਵੱਲਭ

ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਗੌਰਵ ਵੱਲਭ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਪਾਰਟੀ ਨੇਤਾ ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ‘ਤੇ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਉਨ੍ਹਾਂ ਦੇ ਨਾਲ ਬਿਹਾਰ ਕਾਂਗਰਸ ਨੇਤਾ ਅਨਿਲ ਸ਼ਰਮਾ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਉਪੇਂਦਰ ਪ੍ਰਸਾਦ ਵੀ ਭਾਜਪਾ ‘ਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਕਾਂਗਰਸ…

Read More