ਪੰਜਾਬ ‘ਚ ਕੇਕ ਤੋਂ ਬਾਅਦ ਚਾਕਲੇਟ ਖਾਣ ਨਾਲ ਬੱਚੀ ਦੀ ਵਿਗੜੀ ਸਿਹਤ, ਮਚਿਆ ਹੜਕੰਪ

ਪੰਜਾਬ ‘ਚ ਕੇਕ ਤੋਂ ਬਾਅਦ ਚਾਕਲੇਟ ਖਾਣ ਨਾਲ ਬੱਚੀ ਦੀ ਵਿਗੜੀ ਸਿਹਤ, ਮਚਿਆ ਹੜਕੰਪ

ਪੰਜਾਬ ‘ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਕਿ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੰਜਾਬ ਦੇ ਪਟਿਆਲਾ ਜ਼ਿਲੇ ‘ਚ ਚਾਕਲੇਟ ਖਾਣ ਨਾਲ ਡੇਢ ਸਾਲ ਦੀ ਬੱਚੀ ਦੀ ਸਿਹਤ ਫਿਰ ਤੋਂ ਵਿਗੜ ਗਈ ਹੈ। ਹਾਲਤ ਇੰਨੀ ਗੰਭੀਰ ਹੋ ਗਈ ਕਿ ਉਸ ਨੂੰ ਖੂਨ ਦੀਆਂ ਉਲਟੀਆਂ ਆਉਣ ਲੱਗ ਪਈਆਂ।…

Read More
ਪਹਿਲਵਾਨਾਂ ਦੇ ਮੁਕਾਬਲੇ ਦੌਰਾਨ ਦਰਦਨਾਕ ਹਾਦਸਾ, ਚੋਟੀ ਦੇ ਪਹਿਲਵਾਨ ਦੀ ਮੌਤ

ਪਹਿਲਵਾਨਾਂ ਦੇ ਮੁਕਾਬਲੇ ਦੌਰਾਨ ਦਰਦਨਾਕ ਹਾਦਸਾ, ਚੋਟੀ ਦੇ ਪਹਿਲਵਾਨ ਦੀ ਮੌਤ

ਸਲੀਮ (24) ਵਾਸੀ ਪਿੰਡ ਲੌਂਗੋਵਾਲ ਹਾਲ ਅਬਾਦ ਦਾਣਾ ਮੰਡੀ, ਧਰਮਕੋਟ, ਜੋ ਕਿ ਧਰਮਕੋਟ ਵਿਖੇ ਬੀਤੀ 3 ਅਪ੍ਰੈਲ ਨੂੰ ਪਹਿਲਵਾਨਾਂ ਵਿਚਕਾਰ ਹੋਏ ਮੈਚ ਦੌਰਾਨ ਜ਼ਖਮੀ ਹੋ ਗਿਆ ਸੀ, ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਐਸ.ਐਚ.ਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 3 ਅਪ੍ਰੈਲ ਨੂੰ ਧਰਮਕੋਟ ਵਿਖੇ ਪਹਿਲਵਾਨਾਂ…

Read More
ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ BJP ਵਿੱਚ ਸ਼ਾਮਿਲ

ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ BJP ਵਿੱਚ ਸ਼ਾਮਿਲ

ਜਲੰਧਰ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅੱਜ ਭਾਜਪਾ ਵਿੱਚ ਸ਼ਾਮਿਲ ਹੋ ਗਏ। ਉਨ੍ਹਾਂ ਦੇ ਨਾਲ ਹੀ ਤਜਿੰਦਰਪਾਲ ਸਿੰਘ ਬਿੱਟੂ ਨੇ ਵੀ ਕਾਂਗਰਸ ਨੂੰ ਅਲਵੀਦਾ ਆਖੇ ਬੀਜੇਪੀ ਜੁਆਇਨ ਕਰ ਲਈ ਹੈ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ…

Read More

Loksabha election: ਪੰਜਾਬ ਵਿੱਚ ਇਸ ਵਾਰ 14 ਹਜ਼ਾਰ ਅਧਿਆਪਕ ਕਰਨਗੇ ਚੋਣ ਡਿਊਟੀ

ਪੰਜਾਬ ਵਿੱਚ ਇਸ ਵਾਰ 24 ਹਜ਼ਾਰ ਮੁਲਾਜ਼ਮਾਂ ਵਿੱਚੋਂ 14 ਹਜ਼ਾਰ ਦੇ ਕਰੀਬ ਅਧਿਆਪਕ ਚੋਣ ਡਿਊਟੀ ਕਰ ਰਹੇ ਹਨ। ਇਹ ਜਾਣਕਾਰੀ ਮੁੱਖ ਚੋਣ ਅਧਿਕਾਰੀ ਸਿਬਿਨ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਾਰ ਸੂਬੇ ਵਿੱਚ ਲੋਕ ਸਭਾ ਚੋਣਾਂ ਕਰਵਾਉਣ ਲਈ 24 ਹਜ਼ਾਰ ਦੇ…

Read More
ਮੂਸੇਵਾਲਾ ਦੇ ਦੋਸਤ ਅਤੇ ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ

ਮੂਸੇਵਾਲਾ ਦੇ ਦੋਸਤ ਅਤੇ ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ

ਮਸ਼ਹੂਰ ਪੰਜਾਬੀ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹੁਣ ਗਾਇਕ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।     ਜਸਟਿਸ ਜਸਜੀਤ ਸਿੰਘ ਬੇਦੀ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਪਟੀਸ਼ਨਰ ਨੂੰ ਦੋ ਹਥਿਆਰਬੰਦ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਵਿੱਚ ਕਿਹਾ…

Read More

ਭਾਜਪਾ ਉਮੀਦਵਾਰ ਪਰਮਪਾਲ ਮਲੂਕਾ ਨੂੰ ਅਕਾਲੀ ਆਗੂ ਦੇ ਘਰ ਕਿਉਂ ਲੈਣੀ ਪਈ ਸ਼ਰਨ, ਪੜ੍ਹੋ…

ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਥਾਨਕ ਸ਼ਹਿਰ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਮਲੂਕਾ ਪੁੱਜੇ। ਇਸ ਦੌਰਾਨ ਉਨ੍ਹਾਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪੁਲੀਸ ਨੇ ਭਾਜਪਾ ਆਗੂ ਦੇ ਦਫ਼ਤਰ ਨੂੰ ਜਾਣ ਵਾਲੀਆਂ ਸੜਕਾਂ ’ਤੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰੋਕ ਲਿਆ। ਮੀਟਿੰਗ ਖ਼ਤਮ ਕਰਨ…

Read More

ਜਲੰਧਰ ‘ਚ ਇਸ ਤਰੀਕ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਰੀ ਹੋਏ ਹੁਕਮ

ਜ਼ਿਲ੍ਹਾ ਮੈਜਿਸਟਰੇਟ ਜਲੰਧਰ ਹਿਮਾਂਸ਼ੂ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਭਗਵਾਨ ਮਹਾਂਵੀਰ ਜੈਅੰਤੀ ਵਾਲੇ ਦਿਨ 21.04.2024 ਨੂੰ ਜਲੰਧਰ ਵਿੱਚ ਦੁਕਾਨਾਂ/ਸੜਕ ਵਿਕਰੇਤਾਵਾਂ ਵਿੱਚ ਸਾਰੇ ਮੀਟ ਅਤੇ ਅੰਡੇ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਜੈਨ ਸਮਾਜ ਦੇ ਉੱਘੇ ਲੋਕਾਂ ਦਾ ਕਹਿਣਾ ਹੈ ਕਿ ਇਸ ਦਿਨ ਮੀਟ, ਮੱਛੀ ਅਤੇ ਸ਼ਰਾਬ…

Read More

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸੰਗਤ ‘ਚ ਭਾਰੀ ਰੋਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਥਾਣਾ ਮੁਕੇਰੀਆਂ ਦੇ ਪਿੰਡ ਪੋਟਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪਾਂ ਦੀ ਹੋਈ ਬੇਅਦਬੀ ਸਬੰਧੀ ਮੁਕੰਮਲ ਜਾਣਕਾਰੀ ਲੈਣ ਲਈ ਅੱਜ ਪਿੰਡ ਪੋਟਾ ਦੇ ਗੁਰੂ ਘਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੁਕੇਰੀਆਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

Read More
ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ, ਭਾਰੀ ਬਾਰਿਸ਼ ਦੇ ਨਾਲ ਹੋਈ ਗੜ੍ਹੇਮਾਰੀ

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ, ਭਾਰੀ ਬਾਰਿਸ਼ ਦੇ ਨਾਲ ਹੋਈ ਗੜ੍ਹੇਮਾਰੀ

ਪੰਜਾਬ ਵਿੱਚ ਮੌਸਮ ਦਾ ਰੂਪ ਲਗਾਤਾਰ ਬਦਲ ਰਿਹਾ ਹੈ। ਇਸ ਦੌਰਾਨ ਅੱਜ ਬਾਅਦ ਦੁਪਹਿਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਕਾਲੇ ਬੱਦਲ ਛਾ ਗਏ ਅਤੇ ਕਈ ਥਾਵਾਂ ’ਤੇ ਭਾਰੀ ਮੀਂਹ ਪਿਆ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ਦੇ ਕਈ ਇਲਾਕਿਆਂ ਵਿੱਚ ਗੜੇਮਾਰੀ ਦੇ ਨਾਲ-ਨਾਲ ਮੀਂਹ ਵੀ ਪਿਆ ਹੈ। ਮੀਂਹ ਦੇ ਨਾਲ-ਨਾਲ ਤੂਫ਼ਾਨ ਅਤੇ ਤੇਜ਼ ਹਵਾਵਾਂ…

Read More
ਭਾਜਪਾ ਨੇਤਾ ਦੇ ਹੋਟਲ ‘ਚ ਪੁਲਿਸ ਦਾ ਛਾਪਾ, 4 ਨੌਜਵਾਨ ਹਿਰਾਸਤ ‘ਚ…

ਭਾਜਪਾ ਨੇਤਾ ਦੇ ਹੋਟਲ ‘ਚ ਪੁਲਿਸ ਦਾ ਛਾਪਾ, 4 ਨੌਜਵਾਨ ਹਿਰਾਸਤ ‘ਚ…

ਕਿਸ਼ਨਗੜ੍ਹ ਦੇ ਭਗਵਾਨਪੁਰ ਸਥਿਤ ਹੋਟਲ ਡਿਸਪਾਰਿੰਗ ‘ਚ ਬੁੱਧਵਾਰ ਰਾਤ ਨੂੰ ਹੁੱਕਾ ਪਾਰਟੀ ਚੱਲ ਰਹੀ ਸੀ। ਜਦੋਂ ਪੁਲਿਸ ਨੂੰ ਇਸ ਦੀ ਹਵਾ ਮਿਲੀ ਤਾਂ ਡੀ.ਐਸ.ਪੀ. ਅਭਿਨੰਦਨ ਨੇ ਕਰਮਚਾਰੀਆਂ ਦੇ ਨਾਲ ਹੋਟਲ ‘ਤੇ ਛਾਪਾ ਮਾਰਿਆ। ਇਸ ਦੌਰਾਨ ਹੋਟਲ ਵਿੱਚ ਭਗਦੜ ਮੱਚ ਗਈ। ਹੁੱਕਾ ਪੀ ਰਹੇ ਨੌਜਵਾਨ ਭੱਜ ਗਏ। ਪੁਲਿਸ ਨੂੰ ਹੋਟਲ ਦੇ ਅੰਦਰੋਂ 6 ਹੁੱਕੇ ਅਤੇ ਫਲੇਵਰ…

Read More