ਸਪੀਕਰ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਸਮੇਤ 25 ਨੇਤਾਵਾਂ ਨੂੰ ਅਦਾਲਤ ਨੇ ਦਿੱਤੀ ਰਾਹਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਅਤੇ ‘ਆਪ’ ਦੇ ਤਿੰਨ ਮੰਤਰੀਆਂ ਅਤੇ ਪੰਜ ਵਿਧਾਇਕਾਂ ਸਮੇਤ 25 ਨੇਤਾਵਾਂ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ।ਅਦਾਲਤ ਨੇ ਉਨ੍ਹਾਂ ਖਿਲਾਫ ਥਾਣਾ ਸਦਰ ‘ਚ ਡਿਜ਼ਾਸਟਰ ਮੈਨੇਜਮੈਂਟ ਅਤੇ ਨੈਸ਼ਨਲ ਹਾਈਵੇ ਐਕਟ ਤਹਿਤ ਦਰਜ ਮਾਮਲੇ ਵਿੱਚ ਰਾਹਤ ਦਿੱਤੀ ਹੈ। ਇਹ ਮਾਮਲਾ ਸਾਲ 2020 ਵਿੱਚ…

Read More

ਪੰਜਾਬ ਨੂੰ ਨੈਸ਼ਨਲ ਪਾਰਟੀ ਨਹੀਂ, ਖੇਤਰੀ ਪਾਰਟੀ ਦੀ ਲੋੜ- ਚੀਮਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਪਣੇ ਉਮੀਦਵਾਰ ਦਲਜੀਤ ਸਿੰਘ ਚੀਮਾ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਚੋਣ ਪ੍ਰਚਾਰ ਦੀ ਸ਼ੁਰੂ ਪਠਾਨਕੋਟ ਤੋਂ ਕੀਤੀ ਹੈ। ਜਿੱਥੇ ਉਨ੍ਹਾਂ ਦਾ ਪਠਾਨਕੋਰਟ ਪੁੱਜਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮਿੰਟੂ ਅਤੇ ਪਾਰਟੀ ਵਰਕਰਾਂ ਨੇ ਨਿੱਘਾ…

Read More

ਪੰਜਾਬ ‘ਚ 19 ਅ੍ਰਪੈਲ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ

Lok Sabha Elections 2024: ਪੰਜਾਬ ਵਿਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਰਾਜਸਥਾਨ ‘ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਮੱਦੇਨਜ਼ਰ ਪੰਜਾਬ ਪ੍ਰਸ਼ਾਸਨ ਨੇ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ‘ਤੇ ਪੂਰੀ ਸਖ਼ਤੀ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਨੇ 3…

Read More

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੇ ਨਤੀਜੇ ਐਲਾਨੇ, ਕੁੜੀਆਂ ਨੇ ਮਾਰੀ ਬਾਜ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 10ਵੀਂ ਜਮਾਤ ਦਾ ਨਤੀਜਾ ਅੱਜ ਜਾਰੀ ਕਰ ਦਿੱਤਾ ਜਾਵੇਗਾ। ਸਿੱਖਿਆ ਬੋਰਡ ਵੱਲੋਂ ਇਸ ਸਬੰਧੀ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਸੂਬੇ ਵਿੱਚ 13 ਫਰਵਰੀ ਤੋਂ 5 ਮਾਰਚ ਤੱਕ ਪ੍ਰੀਖਿਆ ਲਈ ਗਈ ਸੀ। ਪੰਜਾਬ ਬੋਰਡ ਵੱਲੋਂ ਉਪਲਬੱਧ ਕਰਵਾਏ ਗਏ ਅੰਕੜਿਆਂ ਅਨੁਸਾਰ 2,97, 048 ਤੋਂ ਜ਼ਿਆਦਾ ਵਿਦਿਆਰਥੀ…

Read More
ਅਕਾਲੀ ਦਲ ਨੇ ਐਲਾਨੇ ਆਪਣੇ ਉਮੀਦਵਾਰ , ਦੇਖੋ ਲਿਸਟ

ਅਕਾਲੀ ਦਲ ਨੇ ਐਲਾਨੇ ਆਪਣੇ ਉਮੀਦਵਾਰ , ਦੇਖੋ ਲਿਸਟ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ। ਹੇਠ ਲਿਖੇ…

Read More
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁਲਾਜ਼ਮਾਂ ਦੀਆਂ ਛੁੱਟੀਆਂ ਬੰਦ, ਜਾਰੀ ਹੋਏ ਸਖਤ ਨਿਰਦੇਸ਼

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁਲਾਜ਼ਮਾਂ ਦੀਆਂ ਛੁੱਟੀਆਂ ਬੰਦ, ਜਾਰੀ ਹੋਏ ਸਖਤ ਨਿਰਦੇਸ਼

ਇੱਕ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਲਈ ਨਗਰ ਨਿਗਮ ਦੇ ਜ਼ਿਆਦਾਤਰ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਸ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਨੂੰ ਲੋਕ ਸਭਾ ਚੋਣਾਂ ਤੱਕ ਛੁੱਟੀ ਵੀ ਨਹੀਂ ਮਿਲੇਗੀ। ਸਗੋਂ ਪਹਿਲਾਂ ਹੀ ਛੁੱਟੀ ‘ਤੇ ਗਏ ਮੁਲਾਜ਼ਮਾਂ ਨੂੰ ਵਾਪਸ ਡਿਊਟੀ ‘ਤੇ ਆਉਣਾ ਪਵੇਗਾ। ਇਹ ਹੁਕਮ ਡੀ.ਸੀ. ਸਾਕਸ਼ੀ ਸਾਹਨੀ ਵੱਲੋਂ ਜਾਰੀ ਕੀਤਾ…

Read More
ਲੁਧਿਆਣਾ ‘ਚ ਮਾਸੂਮ ਦਿਲਰੋਜ਼ ਦੀ ਜਾਨ ਲੈਣ ਵਾਲੀ ਦੋਸ਼ੀ ਕਰਾਰ

ਲੁਧਿਆਣਾ ‘ਚ ਮਾਸੂਮ ਦਿਲਰੋਜ਼ ਦੀ ਜਾਨ ਲੈਣ ਵਾਲੀ ਦੋਸ਼ੀ ਕਰਾਰ

ਲੁਧਿਆਣਾ ਵਿਚ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ 35 ਸਾਲਾ ਨੀਲਮ ਨਾਂ ਦੀ ਮਹਿਲਾ ਨੂੰ ਆਪਣੇ ਗੁਆਂਢ ਹਰਪ੍ਰੀਤ ਸਿੰਘ ਦੀ ਢਾਈ ਸਾਲਾ ਬੇਟੀ ਦਿਲਰੋਜ ਕੌਰ ਦੇ ਕਤਲ ਈ ਦੋਸ਼ੀ ਠਹਿਰਾਇਆ ਹੈ। ਸਜ਼ਾ ਸੋਮਵਾਰ ਨੂੰ ਸੁਣਾਈ ਜਾਵੇਗੀ। ਦੋਸ਼ੀ ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਬੱਚੀ ਨੂੰ ਸਕੂਟੀ ‘ਤੇ ਅਗਵਾ ਕਰਕੇ ਸਲੇਮਟਾਬਰੀ ਇਲਾਕੇ…

Read More
ਸਕੂਲ ‘ਚ ਅਧਿਆਪਕ ਨੇ ਚੁੱਕਿਆ ਖੌਫਨਾਕ ਕਦਮ, ਦੇਖ ਹਰ ਕੋਈ ਹੈਰਾਨ ਰਹਿ ਗਿਆ

ਸਕੂਲ ‘ਚ ਅਧਿਆਪਕ ਨੇ ਚੁੱਕਿਆ ਖੌਫਨਾਕ ਕਦਮ, ਦੇਖ ਹਰ ਕੋਈ ਹੈਰਾਨ ਰਹਿ ਗਿਆ

ਕਪੂਰਥਲਾ ਦੇ ਆਰ. cf ਕੈਂਪਸ ਵਿੱਚ ਅਪਾਹਜ ਬੱਚਿਆਂ ਲਈ ਬਣੇ ‘ਜੈਕ ਐਂਡ ਜਿਲ ਸਕੂਲ’ ਵਿੱਚ ਇੱਕ ਮਹਿਲਾ ਅਧਿਆਪਕਾ ਦੀ ਲਾਸ਼ ਕਮਰੇ ਵਿੱਚ ਸ਼ੱਕੀ ਹਾਲਾਤਾਂ ਵਿੱਚ ਲਟਕਦੀ ਮਿਲੀ। ਸੂਚਨਾ ਮਿਲਣ ਦੇ ਬਾਅਦ ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਮਹਿਲਾ ਅਧਿਆਪਕ…

Read More
CM ਭਗਵੰਤ ਮਾਨ ਅੱਜ ਤੋਂ 2 ਦਿਨਾਂ ਅਸਾਮ ਦੌਰੇ ‘ਤੇ, ਪਾਰਟੀ ਲਈ ਕਰਨਗੇ ਚੋਣ ਪ੍ਰਚਾਰ

CM ਭਗਵੰਤ ਮਾਨ ਅੱਜ ਤੋਂ 2 ਦਿਨਾਂ ਅਸਾਮ ਦੌਰੇ ‘ਤੇ, ਪਾਰਟੀ ਲਈ ਕਰਨਗੇ ਚੋਣ ਪ੍ਰਚਾਰ

ਲੋਕ ਸਭਾ ਚੋਣਾਂ ਨੇੜੇ ਹੋਣ ਕਰਕੇ ਹਰ ਪਾਰਟੀ ਨੇ ਤਿਆਰੀ ਖਿੱਚੀ ਹੋਈ ਹੈ। ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਵੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੋਸ਼ਿਸ਼ਾਂ ਜਾਰੀ ਹੈ। ਵੱਡੇ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਖੁਦ CM ਮਾਨ ਨੇ ਇਸ ਦੀ ਕਮਾਨ ਸੰਭਾਲੀ ਹੋਈ ਹੈ।…

Read More
ਅਰਵਿੰਦ ਕੇਜਰੀਵਾਲ ਨੂੰ ਇੱਕ ਹੋਰ ਝਟਕਾ, ਵਿਜੀਲੈਂਸ ਵਿਭਾਗ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਨੂੰ ਕੀਤਾ ਬਰਖਾਸਤ

ਅਰਵਿੰਦ ਕੇਜਰੀਵਾਲ ਨੂੰ ਇੱਕ ਹੋਰ ਝਟਕਾ, ਵਿਜੀਲੈਂਸ ਵਿਭਾਗ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਨੂੰ ਕੀਤਾ ਬਰਖਾਸਤ

ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲੇ ਵਿੱਚ ਵਿਜੀਲੈਂਸ ਵਿਭਾਗ ਦੀ ਟੀਮ ਨੇ ਉਸ ਦੇ ਨਿੱਜੀ ਸਹਾਇਕ ਵਿਭਵ ਕੁਮਾਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ…

Read More