ਮਾਨਸਾ ‘ਚ ਮੈਡੀਕਲ ਸਟੋਰ ‘ਤੇ ਫਾਇਰਿੰਗ ਮਗਰੋਂ ਪੁਲਿਸ ਦਾ ਐਕਸ਼ਨ, ਐਨਕਾਊਂਟਰ ਮਗਰੋਂ 4 ਬਦਮਾਸ਼ ਗ੍ਰਿਫਤਾਰ

ਪੰਜਾਬ ਪੁਲਿਸ ਦੀ ਟੀਮ ਨੇ ਪੰਜਾਬ ਦੇ ਮਾਨਸਾ ਵਿੱਚ ਦੇਰ ਰਾਤ ਇੱਕ ਐਨਕਾਊਂਟਰ ਦੌਰਾਨ 4 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮਾਨਸਾ ਪੁਲਿਸ ਨੇ ਇਹ ਕਾਰਵਾਈ ਦੋ ਮੈਡੀਕਲ ਸਟੋਰਾਂ ‘ਤੇ ਹੋਏ ਹਮਲਿਆਂ ਤੋਂ ਬਾਅਦ ਖੁਫੀਆ ਸੂਚਨਾ ਦੇ ਆਧਾਰ ‘ਤੇ ਕੀਤੀ ਹੈ। ਘਟਨਾ ‘ਚ ਦੋ ਬਦਮਾਸ਼ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ,…

Read More

ਸੁਖਬੀਰ ਬਾਦਲ ਵੱਲੋਂ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਐਲਾਨ , ਪੜ੍ਹੋ ਪੂਰੀ ਖ਼ਬਰ

ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (PAC) ਦਾ ਐਲਾਨ ਕਰ ਦਿੱਤਾ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਡਾ….

Read More

ਟਿੱਲਾ ਬਾਬਾ ਫਰੀਦ ‘ਚ ਹੰਸ ਰਾਜ ਹੰਸ ਨੂੰ ਸਿਰੋਪਾਈ ਭੇਟ ਕਰਨ ‘ਤੇ ਛਿੜੀ ਬਹਿਸ

  ਟਿੱਲਾ ਬਾਬਾ ਫਰੀਦ ‘ਚ ਹੰਸ ਰਾਜ ਹੰਸ ਨੂੰ ਸਿਰੋਪਾਈ ਭੇਟ ਕਰਨ ‘ਤੇ ਛਿੜੀ ਬਹਿਸ, ਮੱਥਾ ਟੇਕਣ ਆਏ ਲੋਕਾਂ ਨੇ ਕੀਤੀ ਨਿਖੇਧੀ ਇਸ ਤੋਂ ਇਲਾਵਾ ਸੂਫੀ ਗਾਇਕ ਹੰਸਰਾਜ ਹੰਸ ਭਾਜਪਾ ਦੀ ਤਰਫੋਂ ਫਰੀਦਕੋਟ ਲੋਕ ਸਭਾ ਸੀਟ ਤੋਂ ਚੋਣ ਲੜਨ ਜਾ ਰਹੇ ਹਨ। ਇਸੇ ਤਹਿਤ ਅੱਜ ਮੋਗਾ ਵਿਖੇ ਹੰਸਰਾਜ ਹੰਸ ਦਾ ਰੋਡ ਸ਼ੋਅ ਕੀਤਾ ਗਿਆ। ਇਸ…

Read More

America ਦੇ ਇਕ ਮੰਦਰ ‘ਚ 11 ਸਾਲ ਦੇ ਬੱਚੇ ਨੂੰ ਗਰਮ ਰਾਡ ਨਾਲ ਦਾਗਿਆ

ਅਮਰੀਕਾ ਦੇ ਟੈਕਸਾਸ ਵਿੱਚ ਇੱਕ 11 ਸਾਲ ਦੇ ਬੱਚੇ ਨੂੰ ਗਰਮ ਰਾਡ ਨਾਲ ਦਾਗਣ ਦੇ ਮਾਮਲੇ ਵਿੱਚ ਬੱਚੇ ਦੇ ਪਿਤਾ ਨੇ ਇੱਕ ਹਿੰਦੂ ਮੰਦਿਰ ਅਤੇ ਇਸਦੀ ਮੂਲ ਸੰਸਥਾ ਦੇ ਖਿਲਾਫ ਮਾਮਲਾ ਦਰਜ ਕਰਕੇ 10 ਲੱਖ ਡਾਲਰ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਫੋਰਟ ਬੇਂਡ ਕਾਉਂਟੀ ਦੇ ਰਹਿਣ ਵਾਲੇ ਵਿਜੇ ਚੇਰੂਵੂ ਨੇ ਦੱਸਿਆ ਕਿ ਪਿਛਲੇ ਅਗਸਤ…

Read More

ਗੁਜਰਾਤ ਟਾਈਟਨਸ ਦੇ ਨੰਬਰ-1 ਕ੍ਰਿਕਟਰ ਬਣੇ Shubman Gill

  ਗੁਜਰਾਤ ਟਾਈਟਨਜ਼ ਦੇ ਨਵੇਂ ਕਪਤਾਨ ਸ਼ੁਭਮਨ ਗਿੱਲ ਨੇ ਘਰੇਲੂ ਮੈਦਾਨ ‘ਤੇ ਪੰਜਾਬ ਕਿੰਗਜ਼ ਖਿਲਾਫ ਇਤਿਹਾਸ ਰਚ ਦਿੱਤਾ ਹੈ। ਗਿੱਲ ਨੇ 4 ਅਪ੍ਰੈਲ ਨੂੰ ਪੰਜਾਬ ਕਿੰਗਜ਼ ਦੇ ਖਿਲਾਫ ਖੇਡੇ ਗਏ ਮੈਚ ਵਿੱਚ ਇਸ ਸੀਜ਼ਨ ਦਾ ਆਪਣਾ ਪਹਿਲਾ ਅਰਧ ਸੈਂਕੜਾ ਲਗਾਇਆ। ਗੁਜਰਾਤ ਟਾਈਟਨਜ਼ ਦੇ ਸ਼ੁਭਮਨ ਗਿੱਲ ਨੇ 48 ਗੇਂਦਾਂ ਦਾ ਸਾਹਮਣਾ ਕਰਦੇ ਹੋਏ 89 ਦੌੜਾਂ ਦੀ…

Read More

ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੇਂ ਰੇਟ

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੱਡੀ ਕਟੌਤੀ ਹੋਈ ਹੈ। ਪੈਟਰੋਲ ਤੇ ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ 22 ਪੈਸੇ ਤੇ ਡੀਜ਼ਲ ਵੀ 25 ਪੈਸੇ ਸਸਤਾ ਹੋਇਆ ਹੈ। ਪੈਟਰੋਲ ਤੇ ਡੀਜ਼ਲ ਦੇ ਰੇਟ ਘਟਣ ਕਰਕੇ ਲੋਕਾਂ ‘ਚ ਖੁਸ਼ੀ ਦੀ ਲਹਿਰ ਹੈ। ਨਵੇਂ ਰੇਟ ਮੁਤਾਬਕ ਪੰਜਾਬ…

Read More

CM ਕੇਜਰੀਵਾਲ ਵੱਲੋਂ ਜੇਲ੍ਹ ‘ਚੋਂ ਖਾਸ ਸੁਨੇਹਾ, ‘ਆਪ’ ਦੇ ਸਾਰੇ ਵਿਧਾਇਕਾਂ ਨੂੰ ਦਿੱਤੀਆਂ ਵਿਸ਼ੇਸ਼ ਹਦਾਇਤਾਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਇੱਕ ਹੋਰ ਪ੍ਰੈੱਸ ਕਾਨਫਰੰਸ ਕੀਤੀ ਅਤੇ ਆਪਣੇ ਪਤੀ ਵੱਲੋਂ ਜੇਲ੍ਹ ਤੋਂ ਭੇਜਿਆ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਨੇ ‘ਆਪ’ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ। ਅਰਵਿੰਦ ਕੇਜਰੀਵਾਲ ਨੇ ਆਪਣੇ ਸੰਦੇਸ਼ ਵਿੱਚ ਦਿੱਲੀ ਦੇ 2 ਕਰੋੜ ਲੋਕਾਂ ਨੂੰ ਆਪਣਾ ਪਰਿਵਾਰ ਦੱਸਿਆ।…

Read More

ਪੰਜਾਬ ‘ਚ ਪੋਸਤ ਦੀ ਖੇਤੀ ਕਰਨ ਵਾਲਾ ਗ੍ਰਿਫਤਾਰ, ਵੱਡੀ ਗਿਣਤੀ ‘ਚ ਪੌਦੇ ਵੀ ਬਰਾਮਦ

ਮੋਗਾ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਧਰਮਕੋਟ ਪੁਲਿਸ ਨੇ 7.5 ਕਿਲੋ ਭੁੱਕੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਪੁਲਸ ਚੌਕੀ ਕਮਾਲਕੇ ਨੂੰ ਗੁਪਤ ਸੂਤਰਾਂ ਤੋਂ ਸੂਚਨਾ ਮਿਲੀ ਸੀ।ਇਸ ਸਮੇਂ ਉਹ ਪੁਲਿਸ ਪਾਰਟੀ ਸਮੇਤ ਇਲਾਕੇ ‘ਚ ਗਸ਼ਤ ਕਰਦੇ ਹੋਏ…

Read More

ਫ਼ਰੀਦਕੋਟ ਪਹੁੰਚੇ ਭਾਜਪਾ ਉਮੀਦਵਾਰ ਹੰਸਰਾਜ ਹੰਸ, ਟਿੱਲਾ ਬਾਬਾ ਸ਼ੇਖ ਫਰੀਦ ਵਿਖੇ ਹੋਏ ਨਤਮਸਤਕ

ਫ਼ਰੀਦਕੋਟ ਰਾਖਵੀਂ ਲੋਕ ਸਭਾ ਸੀਟ ਤੋਂ ਭਾਜਪਾ ਦੇ ਐਲਾਨੇ ਉਮੀਦਵਾਰ ਹੰਸਰਾਜ ਹੰਸ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਫ਼ਰੀਦਕੋਟ ਪਹੁੰਚੇ। ਫ਼ਰੀਦਕੋਟ ਪਹੁੰਚਣ ‘ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ 12ਵੀਂ ਸਦੀ ਦੇ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਦੇ ਅਸਥਾਨ ਬਾਬਾ ਫਰੀਦ ਟਿੱਲਾ ਵਿਖੇ ਮੱਥਾ ਟੇਕਿਆ। ਇੱਥੇ ਉਨ੍ਹਾਂ ਆਪਣੀ ਜਿੱਤ ਅਤੇ ਸਾਰਿਆਂ ਦੀ ਖੁਸ਼ੀ ਲਈ ਅਰਦਾਸ…

Read More

ਜਲੰਧਰ ਤੋਂ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਜਪਾ ਮਹਿਲਾ ਮੋਰਚਾ ਜਲੰਧਰ ਪ੍ਰਧਾਨ ਆਰਤੀ ਰਾਜਪੂਤ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।ਉਕਤ ਜਾਣਕਾਰੀ ਆਰਤੀ ਨੇ ਸੋਸ਼ਲ ਮੀਡੀਆ ਦੇ ਰਾਹੀਂ ਦਿੱਤੀ ਹੈ। ਵੀਡੀਓ ਜਾਰੀ ਕਰਕੇ ਆਰਤੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪਾਰਟੀ ਨੇ ਬੈਠਕਾਂ ਕਰ ਕੇ ਰਾਏ ਲਈ ਸੀ, ਉਸ ਇਕ ਚੀਜ਼ ਨੂੰ ਨਹੀਂ ਮੰਨਿਆ।ਆਰਤੀ ਦਾ ਕਹਿਣਾ ਹੈ ਕਿ ਮੇਰਾ…

Read More