
ਜਲੰਧਰ ਤੋਂ MLA ਸ਼ੀਤਲ ਅੰਗੁਰਾਲ ਲਾਈਵ ਹੋ ਗਏ, ਕੀਤੇ ਹੈਰਾਨ ਕਰਨ ਵਾਲੇ ਖੁਲਾਸੇ
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਜਲੰਧਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਦਰਅਸਲ ਦਿੱਲੀ ਤੋਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਬਾਰੇ ਅਫਵਾਹਾਂ ਫੈਲਾਈਆਂ…