Lok Sabha Election 2024 : ਯੂਪੀ ਦੀਆਂ ਅੱਠ ਸੀਟਾਂ ‘ਤੇ ਹੁਣ ਤੱਕ 25% ਵੋਟਿੰਗ
ਰਤ ਵਿੱਚ ਅੱਜ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਪਰਵ ਸ਼ੁਰੂ ਹੋਣ ਜਾ ਰਿਹਾ ਹੈ। ਦੇਸ਼ ਵਿੱਚ 18ਵੀਂਆਂ ਲੋਕ ਸਭਾ ਚੋਣਾਂ ਲਈ ਪਹਿਲੇ ਗੇੜ ਦੀ ਵੋਟਿੰਗ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਅੱਜ ਹੋਵੇਗੀ। ਇਸ ਵਾਰ ਪੂਰੇ ਦੇਸ਼ ਵਿੱਚ 7 ਗੇੜਾਂ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ। ਵੋਟਿੰਗ ਪ੍ਰਕਿਰਿਆ ਲਈ ਭਾਰਤੀ ਚੋਣ ਕਮਿਸ਼ਨ ਨੇ ਪ੍ਰਬੰਧ…
