ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ! ਇਸ ਆਗੂ ਨੇ ਦਿੱਤਾ ਅਸਤੀਫਾ

ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ! ਇਸ ਆਗੂ ਨੇ ਦਿੱਤਾ ਅਸਤੀਫਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਦਿੱਗਜ ਕਾਂਗਰਸੀ ਆਗੂ ਤੇਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਸਮੇਂ ਉਹ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਦੇ…

Read More

ਪੰਜਾਬ ‘ਚ 19 ਅ੍ਰਪੈਲ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ

Lok Sabha Elections 2024: ਪੰਜਾਬ ਵਿਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਰਾਜਸਥਾਨ ‘ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਮੱਦੇਨਜ਼ਰ ਪੰਜਾਬ ਪ੍ਰਸ਼ਾਸਨ ਨੇ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ‘ਤੇ ਪੂਰੀ ਸਖ਼ਤੀ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਨੇ 3…

Read More
ਭਾਜਪਾ ‘ਤੇ ਫੁੱਟਿਆ ਕਿਸਾਨਾਂ ਦਾ ਗੁੱਸਾ, ਦਿੱਤੀ ਇਹ ਚਿਤਾਵਨੀ

ਭਾਜਪਾ ‘ਤੇ ਫੁੱਟਿਆ ਕਿਸਾਨਾਂ ਦਾ ਗੁੱਸਾ, ਦਿੱਤੀ ਇਹ ਚਿਤਾਵਨੀ

ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਸ ਦੌਰਾਨ ਭਾਜਪਾ ਨੇ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਵਿਰੋਧ ਦੀਆਂ ਆਵਾਜ਼ਾਂ ਵੀ ਉਠਾਈਆਂ ਜਾ ਰਹੀਆਂ ਹਨ। ਇਸ ਦੇ ਲਈ ਕਿਸਾਨ ਜਥੇਬੰਦੀਆਂ ਨੇ ਆਪਣੇ ਵਰਕਰਾਂ ਨੂੰ ਭਾਜਪਾ ਆਗੂਆਂ ਦੇ…

Read More
ਅਰਵਿੰਦ ਕੇਜਰੀਵਾਲ ਨੇ ਕੀਤਾ 6 ਗਾਰੰਟੀਆਂ ਦਾ ਐਲਾਨ, ਕਿਹਾ, ਮਾਫੀ ਚਾਹੁੰਦਾ ਹਾਂ ਕਿ…’ ਪਤਨੀ ਨੇ ਪੜ੍ਹਿਆ ਪੂਰਾ ਸੰਦੇਸ਼

ਅਰਵਿੰਦ ਕੇਜਰੀਵਾਲ ਨੇ ਕੀਤਾ 6 ਗਾਰੰਟੀਆਂ ਦਾ ਐਲਾਨ, ਕਿਹਾ, ਮਾਫੀ ਚਾਹੁੰਦਾ ਹਾਂ ਕਿ…’ ਪਤਨੀ ਨੇ ਪੜ੍ਹਿਆ ਪੂਰਾ ਸੰਦੇਸ਼

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਹਿਰਾਸਤ ਵਿੱਚ ਲੋਕਾਂ ਨੂੰ 6 ਗਾਰੰਟੀਆਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਮੁਫਤ ਬਿਜਲੀ, ਮੁਹੱਲਾ ਕਲੀਨਿਕ ਅਤੇ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣਾ ਸ਼ਾਮਲ ਹੈ। ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਆਯੋਜਿਤ ਇੰਡੀਆ ਅਲਾਇੰਸ ਦੀ ਰੈਲੀ ‘ਚ ਇਹ ਐਲਾਨ ਕੀਤਾ।…

Read More
ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ

ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ

ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ…

Read More
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵੱਡੀ ਕਟੌਤੀ…

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵੱਡੀ ਕਟੌਤੀ…

  ਲੋਕ ਸਭਾ 2024  Lok Sabha  ਦੀਆਂ ਚੋਣਾਂ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦੇਈਏ ਕਿ ਦੇਸ਼ ਭਰ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 2-2 ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ। ਇਹ ਨਵੀਆਂ ਕੀਮਤਾਂ ਸਵੇਰੇ 6 ਵਜੇ ਦੇਸ਼ ਭਰ ’ਚ ਲਾਗੂ ਹੋਣਗੀਆਂ। ਇਸ ਸਬੰਧੀ…

Read More

ਪੰਜਾਬ ‘ਚ ‘ਆਪ’ ਦੇ 8 ਉਮੀਦਵਾਰਾਂ ਦਾ ਐਲਾਨ: 5 ਮੰਤਰੀ ਬਣਾਏ ਲੋਕ ਸਭਾ ਉਮੀਦਵਾਰ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ 13 ਲੋਕ ਸਭਾ ਸੀਟਾਂ ਲਈ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਵਿਚ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ,…

Read More

ਭਾਜਪਾ ਨੂੰ ਵੱਡਾ ਝਟਕਾ, ‘ਆਪ’ ਅਤੇ ਕਾਂਗਰਸ ਹੋਏ ਇੱਕ…

ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਵਾਸਨਿਕ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਸੰਦੀਪ ਪਾਠਕ, ਸੌਰਵ ਭਾਰਦਵਾਜ ਅਤੇ ਆਤਿਸ਼ੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੀਟ ਵੰਡ ਦਾ ਐਲਾਨ ਕੀਤਾ। ‘ਆਪ’ ਦੱਖਣੀ ਦਿੱਲੀ, ਪੱਛਮੀ ਦਿੱਲੀ, ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ ਪੱਛਮੀ ਦਿੱਲੀ ਅਤੇ ਉੱਤਰ ਪੂਰਬੀ…

Read More