ਅਰਵਿੰਦ ਕੇਜਰੀਵਾਲ ਨੇ ਕੀਤਾ 6 ਗਾਰੰਟੀਆਂ ਦਾ ਐਲਾਨ, ਕਿਹਾ, ਮਾਫੀ ਚਾਹੁੰਦਾ ਹਾਂ ਕਿ…’ ਪਤਨੀ ਨੇ ਪੜ੍ਹਿਆ ਪੂਰਾ ਸੰਦੇਸ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਹਿਰਾਸਤ ਵਿੱਚ ਲੋਕਾਂ ਨੂੰ 6 ਗਾਰੰਟੀਆਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਮੁਫਤ ਬਿਜਲੀ, ਮੁਹੱਲਾ ਕਲੀਨਿਕ ਅਤੇ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣਾ ਸ਼ਾਮਲ ਹੈ। ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਆਯੋਜਿਤ ਇੰਡੀਆ ਅਲਾਇੰਸ ਦੀ ਰੈਲੀ ‘ਚ ਇਹ ਐਲਾਨ ਕੀਤਾ।…
