ਅੱਜ ਹੋ ਸਕਦੀ ਹੈ ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ
ਲੋਕ ਸਭਾ ਚੋਣਾਂ 2024 ਨੂੰ ਲੈ ਕੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਅੱਜ ਸ਼ਾਮ ਦਿੱਲੀ ਵਿੱਚ ਮੀਟਿੰਗ ਹੋਣ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੀਆਂ 13 ਸੀਟਾਂ ‘ਤੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਕਾਂਗਰਸ ਦੀ ਸੀਈਸੀ ਮੀਟਿੰਗ ਵਿੱਚ ਪੰਜਾਬ, ਦਿੱਲੀ, ਹਰਿਆਣਾ, ਝਾਰਖੰਡ, ਪੱਛਮੀ ਬੰਗਾਲ ਅਤੇ ਦਾਦਰਾ ਨਗਰ ਹਵੇਲੀ ਦੀਆਂ ਲੋਕ ਸਭਾ ਸੀਟਾਂ…