ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ, ਪੰਜਾਬ ਦੇ DGP ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ
ਮੁਕੇਰੀਆਂ ਵਿੱਚ ਸੀ.ਆਈ.ਏ ਟੀਮ ‘ਤੇ ਫਾਇਰਿੰਗ ਕਰਦੇ ਹੋਏ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ ਮਹਿਤਪੁਰ ਵਿਖੇ ਸੀਆਈਏ ਸਟਾਫ ਹੁਸ਼ਿਆਰਪੁਰ ਵੱਲੋਂ ਨਸ਼ਾ ਤਸਕਰ ਸੁਖਵਿੰਦਰ ਸਿੰਘ ਰਾਣਾ ਪੁੱਤਰ ਜਰਨੈਲ ਸਿੰਘ ਵਾਸੀ ਮਨਸੂਰਪੁਰ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਗੋਲੀ…