ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ‘ਚ ਤਰੱਕੀਆਂ ਦਾ ਦੌਰ ਜਾਰੀ-ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ…
