ਪੰਜਾਬ ਸਰਕਾਰ ਦਾ “ਮਿਸ਼ਨ ਰੋਜ਼ਗਾਰ” ਅੱਜ ਮੁੱਖ ਮੰਤਰੀ ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ
ਮਾਨ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਅੱਜ 457 ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ ਇਸ ਦੇ ਚਲਦਿਆਂ ਅੱਜ ਸਵੇਰੇ 11.30 ਵਜੇ ਨਿਗਮ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਦੇਣ ਦੀ ਵੱਡੀ ਮੀਟਿੰਗ ਰੱਖੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਵੱਖ-ਵੱਖ ਸ਼੍ਰੇਣੀਆਂ ਦੇ 457 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣਗੇ। Post DisclaimerOpinion/facts in this article are author\’s own…