ਲੋਕਸਭਾ ਇਲੈਕਸ਼ਨ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, ਹਟਾਏ ਜਾਣਗੇ ਯੂਪੀ-ਬਿਹਾਰ ਸਮੇਤ 6 ਰਾਜਾਂ ਦੇ ਗ੍ਰਹਿ ਸਕੱਤਰ
ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਇਸ ਤੋਂ ਬਾਅਦ ਹੁਣ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਸਮੇਤ 6 ਰਾਜਾਂ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਯੂਪੀ, ਬਿਹਾਰ ਸਮੇਤ ਇਨ੍ਹਾਂ ਰਾਜਾਂ ਦੇ ਹੋਮ ਸਚਿਨਾਂ ਨੂੰ ਹਟਾ ਦਿੱਤਾ ਗਿਆ ਸੀ ਤੁਹਾਨੂੰ ਦੱਸ…
