ਪੰਜਾਬ ‘ਚ ਤੜਕੇ  ਤੜਕੇ ਵਾਪਰਿਆ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਵੈਨ ਪਲਟੀ

ਪੰਜਾਬ ‘ਚ ਤੜਕੇ ਤੜਕੇ ਵਾਪਰਿਆ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਵੈਨ ਪਲਟੀ

ਮੋਗਾ-ਫ਼ਿਰੋਜ਼ਪੁਰ ਰੋਡ ‘ਤੇ ਬੁੱਧਵਾਰ ਸਵੇਰੇ 5.30 ਵਜੇ ਦੇ ਕਰੀਬ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਵੈਨ ਪਿੰਡ ਡਗਰੂ ਨੇੜੇ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਦੌਰਾਨ ਕਰੀਬ 10-12 ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਉਕਤ ਸ਼ਰਧਾਲੂ ਇਕ ਪਿਕਅੱਪ…

Read More
ਸੜਕ ਪਾਰ ਕਰਦੇ ਸਮੇਂ ਵਾਪਰਿਆ ਦਰਦਨਾਕ ਹਾਦਸਾ, 8 ਸਾਲਾ ਬੱਚੀ ਦੀ ਮੌਕੇ ‘ਤੇ ਹੀ ਮੌਤ

ਸੜਕ ਪਾਰ ਕਰਦੇ ਸਮੇਂ ਵਾਪਰਿਆ ਦਰਦਨਾਕ ਹਾਦਸਾ, 8 ਸਾਲਾ ਬੱਚੀ ਦੀ ਮੌਕੇ ‘ਤੇ ਹੀ ਮੌਤ

ਜਗਰਾਓਂ ਨੇੜਲੇ ਪਿੰਡ ਮੋਗੇ ਤੋਂ ਆਲੂ ਦੀ ਕਟਾਈ ਕਰਕੇ ਵਾਪਸ ਮੋਗੇ ਜਾ ਰਹੇ ਮਜ਼ਦੂਰਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ ਅੱਠ ਸਾਲਾ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤਿੰਨ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਉਸ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਦਰਅਸਲ, ਪੂਰਾ…

Read More

ਪੰਜਾਬ ਦੇ ਕਿਸਾਨਾਂ ਦੀ ਦਿੱਲੀ ਕੂਚ ਕਰਨ ਦੀ ਤਿਆਰੀ: ਅੰਮ੍ਰਿਤਸਰ ਤੋਂ ਫਤਿਹਗੜ੍ਹ ਸਾਹਿਬ ਲਈ ਰਵਾਨਾ

ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੋਮਵਾਰ ਸਵੇਰੇ ਹਜ਼ਾਰਾਂ ਕਿਸਾਨ ਅੰਮ੍ਰਿਤਸਰ ਦੇ ਬਿਆਸ ਤੋਂ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋ ਗਏ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ…

Read More