ਪਾਣੀ ਬਰਬਾਦ ਕੀਤਾ ਤਾਂ ਖੈਰ ਨਹੀਂ…ਇੱਕ ਇੱਕ ਬੂੰਦ ਦਾ ਲਿਆ ਜਾਵੇਗਾ ਹਿਸਾਬ
ਗਰਮੀ ਦੇ ਮੌਸਮ ‘ਚ ਪਾਣੀ ਦੀ ਕਿੱਲਤ ਨੂੰ ਧਿਆਨ ‘ਚ ਰੱਖਦੇ ਹੋਏ ਨਗਰ ਨਿਗਮ ਨੇ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ।ਅਧਿਕਾਰੀਆਂ ਮੁਤਾਬਕ ਗਰਮੀ ਵਧਣ ਦੇ ਨਾਲ ਹੀ ਅਪ੍ਰੈਲ ਮਹੀਨੇ ਤੋਂ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਚਲਾਨ ਜਾਰੀ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ।…