ਨਵੀਆਂ ਨਿਯੁਕਤੀਆਂ ‘ਚ ਕੇਂਦਰੀ ਪੇ-ਸਕੇਲ ਲਾਗੂ ਕਰਨ ‘ਤੇ HC ਪੁੱਜਾ ਮਾਮਲਾ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
2020 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਨੂੰ ਪੰਜਾਬ ਦੇ 6ਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦੀ ਬਜਾਏ ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਇਰ ਕਰਨ ਦੇ ਹੁਕਮ…
