ਸਾਂਸਦ ਰਵਨੀਤ ਬਿੱਟੂ ਖਿਲਾਫ ਮਾਮਲਾ ਦਰਜ ਕਰਨ ‘ਤੇ ਮਾਹੌਲ ਗਰਮ
ਨਗਰ ਨਿਗਮ ਲੁਧਿਆਣਾ ਵੱਲੋਂ ਐਮ.ਪੀ. ਰਵਨੀਤ ਬਿੱਟੂ ਅਤੇ 100 ਹੋਰ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨਗਰ ਨਿਗਮ ਵੱਲੋਂ ਮੁਰਦਾ ਪਸ਼ੂਆਂ ਦੇ ਨਿਪਟਾਰੇ ਲਈ ਲਗਾਇਆ ਗਿਆ ਕਾਰਕਸਾਸ ਯੂਟੀਲਾਈਜ਼ੇਸ਼ਨ ਪਲਾਂਟ ਪਿਛਲੇ 2 ਸਾਲਾਂ ਤੋਂ ਬੰਦ ਪਿਆ ਹੈ। ਇਸ ਪਲਾਂਟ ਦਾ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।ਤੁਹਾਨੂੰ ਦੱਸ ਦੇਈਏ…