ਐਲਵਿਸ਼ ਯਾਦਵ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਐਲਵਿਸ਼ ਯਾਦਵ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਨੋਇਡਾ ਪੁਲਿਸ ਨੇ ਯੂਟਿਊਬਰ ਐਲਵਿਸ਼ ਯਾਦਵ ਨੂੰ ਗ੍ਰਿਫਤਾਰ ਕਰ ਲਿਆ ਹੈ।ਉਸ ਤੋਂ ਸੱਪ ਦੇ ਜ਼ਹਿਰ ਸਪਲਾਈ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਨੋਇਡਾ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਹਨ। ਪੁਲਿਸ ਨੇ ਅਲਵਿਸ਼ ਤੋਂ ਸਵਾਲ ਤਿਆਰ ਕੀਤੇ ਸਨ, ਪੁਲਿਸ ਇੱਕ ਗੁਪਤ ਜਗ੍ਹਾ ‘ਤੇ ਅਲਵਿਸ਼ ਯਾਦਵ ਤੋਂ ਪੁੱਛਗਿੱਛ ਕਰ ਰਹੀ ਹੈ।…

Read More