ਪੰਜਾਬ ਦੇ ਸਕੂਲਾਂ ਨੂੰ ਹੁਕਮ ਜਾਰੀ, ਇਹ ਕੰਮ ਜਲਦੀ ਕਰੋ ਪੂਰਾ…
ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਅਯੋਗ ਅਧਿਕਾਰੀਆਂ/ਕਰਮਚਾਰੀਆਂ ਦੇ ਮੈਡੀਕਲ ਸਰਟੀਫਿਕੇਟਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਪੱਤਰ ਜਾਰੀ ਕਰਕੇ ਵਿਭਾਗ ਨੇ 4 ਵੱਖ-ਵੱਖ ਮੈਡੀਕਲ ਬੋਰਡਾਂ ਦਾ ਗਠਨ ਕੀਤਾ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਅੰਗਹੀਣਾਂ ਦੇ ਮੈਡੀਕਲ ਟੈਸਟ ਅਤੇ ਸਰਟੀਫਿਕੇਟਾਂ ਦੀ ਪੜਤਾਲ ਕਰਕੇ ਤੁਰੰਤ ਵਿਭਾਗ ਨੂੰ ਭੇਜਿਆ ਜਾਵੇ।…