ਪੰਜਾਬ ਨੂੰ ਨੈਸ਼ਨਲ ਪਾਰਟੀ ਨਹੀਂ, ਖੇਤਰੀ ਪਾਰਟੀ ਦੀ ਲੋੜ- ਚੀਮਾ
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਪਣੇ ਉਮੀਦਵਾਰ ਦਲਜੀਤ ਸਿੰਘ ਚੀਮਾ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਚੋਣ ਪ੍ਰਚਾਰ ਦੀ ਸ਼ੁਰੂ ਪਠਾਨਕੋਟ ਤੋਂ ਕੀਤੀ ਹੈ। ਜਿੱਥੇ ਉਨ੍ਹਾਂ ਦਾ ਪਠਾਨਕੋਰਟ ਪੁੱਜਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮਿੰਟੂ ਅਤੇ ਪਾਰਟੀ ਵਰਕਰਾਂ ਨੇ ਨਿੱਘਾ…