ਕੇਕ ਖਾਣ ਨਾਲ ਲੜਕੀ ਦੀ ਮੌਤ ਦਾ ਮਾਮਲਾ, ਪਰਿਵਾਰ ਨੇ ਚੁੱਕਿਆ ਇਹ ਕਦਮ
ਪਟਿਆਲਾ ‘ਚ ਜਨਮ ਦਿਨ ਦਾ ਕੇਕ ਖਾਣ ਕਾਰਨ ਹੋਈ ਲੜਕੀ ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਕ ਖਾਣ ਕਾਰਨ 10 ਸਾਲਾ ਮਾਸੂਮ ਮਾਨਵੀ ਦੀ ਮੌਤ ਹੋ ਗਈ ਸੀ, ਹੁਣ ਉਸ ਦੇ ਪਰਿਵਾਰਕ ਮੈਂਬਰਾਂ ਨੇ ਖੁਦ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰ ਡਰੱਗਜ਼ ਫੂਡ ਐਂਡ ਕੈਮੀਕਲ ਟੈਸਟਿੰਗ…