SFT ਨੂੰ ਮਿਲੀ ਵੱਡੀ ਕਾਮਯਾਬੀ, ਹੈਰੋਇਨ ਸਮੇਤ 3 ਨਸ਼ਾ ਤਸਕਰ ਗ੍ਰਿਫਤਾਰ
ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਐਸ.ਐਸ.ਪੀ. ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਫ਼ਿਰੋਜ਼ਪੁਰ ਰੇਂਜ ਪੁਲਿਸ ਨੇ ਸਬ-ਇੰਸਪੈਕਟਰ ਨਵਦੀਪ ਕੌਰ ਦੀ ਅਗਵਾਈ ਹੇਠ ਮੱਲਾਂਵਾਲਾ ਪੁਲਿਸ ਸਟੇਸ਼ਨ ਦੇ ਏ.ਐਸ.ਆਈ ਦਰਸ਼ਨ ਸਿੰਘ ਅਤੇ ਥਾਣਾ ਸਿਟੀ ਜੀਰਾ ਦੀ ਪੁਲਿਸ ਦੀ ਅਗਵਾਈ ਹੇਠ ਏ.ਐਸ.ਆਈ. ਸਤਵੰਤ ਸਿੰਘ ਨੇ 3 ਨਸ਼ੀਲੇ ਪਦਾਰਥ ਬਰਾਮਦ ਕੀਤੇ। ਤਸਕਰਾਂ ਨੂੰ 205 ਗ੍ਰਾਮ…
