ਜਲੰਧਰ ਦੇ ਵੱਖ-ਵੱਖ ਹੋਟਲਾਂ ‘ਤੇ ਪੁਲਿਸ ਦੀ ਛਾਪੇਮਾਰੀ
ਜਲੰਧਰ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ ‘ਤੇ ਸਥਿਤ ਹੋਟਲਾਂ ‘ਤੇ ਛਾਪੇਮਾਰੀ ਕਰਕੇ ਉਥੋਂ ਕਈ ਸ਼ੱਕੀ ਵਸਤੂਆਂ ਬਰਾਮਦ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਏ.ਡੀ.ਸੀ.ਪੀ. ਅਦਿੱਤਿਆ ਦੀ ਅਗਵਾਈ ਹੇਠ ਅੱਜ ਪੀ.ਪੀ.ਆਰ. ਮਾਲ, ਯਾਰਾਂ ਨਾਲ ਬਹਾਰਨ ਹੋਟਲ ਅਤੇ ਰੈਸਟੋਰੈਂਟ ‘ਤੇ ਛਾਪੇਮਾਰੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਪੁਲਿਸ ਨੇ ਐਮ.2 ਹੋਟਲ ‘ਤੇ ਵੀ ਛਾਪੇਮਾਰੀ ਕੀਤੀ,…
