IAS ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਡੀਸੀ ਵਜੋਂ ਅਹੁਦਾ ਸੰਭਾਲਿਆ, ਲੋਕ ਸਭਾ ਚੋਣਾਂ ਨੂੰ ਲੈ ਕੇ ਕਹੀਆਂ ਇਹ ਗੱਲਾਂ
2013 ਬੈਚ ਦੇ ਆਈ.ਏ.ਐਸ ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਕੱਲ੍ਹ ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਚਾਰਜ ਸੰਭਾਲ ਲਿਆ ਹੈ। ਆਪਣੇ ਪਿਤਾ ਜਨਕ ਰਾਜ ਸਾਰੰਗਲ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਅਧਿਕਾਰੀਆਂ ਨਾਲ ਆਪਣੀ ਜਾਣ-ਪਛਾਣ ਕਰਾਈ ਅਤੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਨੂੰ ਨਿਰਪੱਖ, ਸ਼ਾਂਤੀਪੂਰਨ ਅਤੇ ਆਜ਼ਾਦ ਮਾਹੌਲ ਵਿੱਚ ਕਰਵਾਉਣਾ…
