Breaking: ਪ੍ਰਨੀਤ ਕੌਰ ਭਾਜਪਾ ‘ਚ ਸ਼ਾਮਲ ਹੋਣ ਜਾ ਰਹੀ , ਇਸ ਸੀਟ ਤੋਂ ਲੜਨਗੇ ਚੋਣ!
ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਪਾਰਟੀਆਂ ਵਿਚ ਪਾਰਟੀ ਅਦਲਾ-ਬਦਲੀ ਵੀ ਜਾਰੀ ਹੈ। ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਨੀਤ ਕੌਰ…
