
ਪੰਜਾਬ ‘ਚ PRTC ਬੱਸ ਨਾਲ ਹੋਇਆ ਭਿਆਨਕ ਹਾਦਸਾ, ਯਾਤਰੀਆਂ ‘ਚ ਮਚੀ ਭਗਦੜ
ਪਟਿਆਲਾ ਤੋਂ ਇੱਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਪਟਿਆਲਾ ਵਿੱਚ ਬਣੇ ਨਵੇਂ ਬੱਸ ਸਟੈਂਡ ਨੇੜੇ ਪੀ.ਆਰ.ਟੀ.ਸੀ. ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਦੌਰਾਨ ਬੱਸ ਪਲਟ ਗਈ ਅਤੇ ਸਵਾਰੀਆਂ ਵਿੱਚ ਰੌਲਾ ਪੈ ਗਿਆ। ਹਾਦਸਾ ਤੜਕੇ 4 ਵਜੇ ਵਾਪਰਿਆ ਦੱਸਿਆ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਜ਼ਖਮੀ ਯਾਤਰੀਆਂ…