ਬਿਨਾਂ ਪਰਮਿਟ ਤੋਂ ਸ਼ਰਾਬ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ, ਜਲਦ ਜਾਰੀ ਹੋਵੇਗੀ ਆਬਕਾਰੀ ਨੀਤੀ ਦੀ ਦਾ ਨੋਟੀਫਿਕੇਸ਼ਨ ਜਾਰੀ
ਵਿੱਤੀ ਸੈਸ਼ਨ 2024-25 ਵਿੱਚ ਲਾਗੂ ਕੀਤੀ ਜਾਣ ਵਾਲੀ ਆਬਕਾਰੀ ਨੀਤੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੇਲੇ ਵੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਆਬਕਾਰੀ ਨੀਤੀ ਤਿਆਰ ਕਰ ਲਈ ਹੈ, ਜਿਸ ਦਾ ਨੋਟੀਫਿਕੇਸ਼ਨ ਇੱਕ ਹਫ਼ਤੇ ਵਿੱਚ ਜਾਰੀ ਕੀਤਾ ਜਾ ਸਕਦਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਨੀਤੀ ਬਹੁਤ ਸੋਚ ਸਮਝ ਕੇ ਤਿਆਰ ਕੀਤੀ…