ਸਰਕਾਰ ਨੇ ਹੁਣ ਤੱਕ  40,437 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਵੀਰਵਾਰ ਨੂੰ ਦਿੱਤੀਆਂ ਜਾਣਗੀਆਂ 2487 ਹੋਰ ਨੌਕਰੀਆਂ

   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 2024-25 ਬਜਟ ਨੂੰ ਸਿਰਫ਼ ਕਿਤਾਬਚਾ ਹੀ ਨਹੀਂ, ਸਗੋਂ ਇੱਕ ਪਵਿੱਤਰ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਵਿਧਾਨ ਸਭਾ ਵਿੱਚ ਬਜਟ 2024-25 ’ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਮੰਗਲਵਾਰ…

Read More

Punjab Budget 2024 ਵਿੱਚ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਲਈ ਵੱਡੇ ਐਲਾਨ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬਜਟ ਮੁੱਖ ਤੌਰ ‘ਤੇ ਸਿਹਤ ਅਤੇ ਸਿੱਖਿਆ ਖੇਤਰਾਂ ‘ਤੇ ਕੇਂਦਰਿਤ ਹੈ। ਸੂਬਾ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਈ ਨਵਾਂ ਟੈਕਸ ਨਾ ਲਾਏ…

Read More

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਬਜਟ ਸੈਸ਼ਨ ‘ਚ ਰੱਖੀ ਇਹ ਮੰਗ

ਪੰਜਾਬ ਦੇ ਮਿਡਲ ਸਕੂਲਾਂ ਨੂੰ ਬੰਦ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦਰਅਸਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮਿਡਲ ਸਕੂਲਾਂ ਨੂੰ ਬੰਦ ਕਰਨ ਦਾ ਪ੍ਰਸਤਾਵ ਰੱਖਿਆ ਸੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਕਈ ਮਿਡਲ ਸਕੂਲ ਅਜਿਹੇ ਹਨ ਜਿੱਥੇ ਬਹੁਤ ਘੱਟ ਵਿਦਿਆਰਥੀ…

Read More

ਪੰਜਾਬ ਬਜਟ 2024: ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬੀਆਂ ਲਈ ਕੀਤੇ ਵੱਡੇ ਐਲਾਨ

16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦੌਰਾਨ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਤੀਜਾ ਬਜਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ। ਬਜਟ ਭਾਸ਼ਣ ਪੜ੍ਹਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਆਪਣੇ ਬਜਟ ਵਿੱਚ ਪਿਛਲੇ ਦੋ ਸਾਲਾਂ ਦੇ ਸਫ਼ਰ ਦਾ ਜ਼ਿਕਰ ਕਰਦੇ ਹੋਏ ਮਾਨ ਸਰਕਾਰ ਦਾ ਤੀਜਾ…

Read More