ਪੰਜਾਬ ਵਿਧਾਨ ਸਭਾ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ, ਚੁੱਕਿਆ ਗਿਆ ਇਹ ਮੁੱਦਾ…
ਪੰਜਾਬ ਵਿਧਾਨ ਸਭਾ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ।ਬੀਤੇ ਦਿਨ ਸਦਨ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ਪੇਸ਼ ਕੀਤਾ ਗਿਆ ਸੀ।ਜਿਸ ‘ਤੇ ਅੱਜ ਚਰਚਾ ਹੋਣੀ ਹੈ।ਸਦਨ ‘ਚ ਇਸ ਸਮੇਂ ਪ੍ਰਸ਼ਨਕਾਲ ਚੱਲ ਰਿਹਾ ਹੈ।ਇਸ ਦੌਰਾਨ ਕੈਬਿਨੇਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡਾਕਟਰਾਂ ਦੀ ਭਰਤੀ ਚੱਲ ਰਹੀ ਹੈ ਅਤੇ ਅਸੀਂ…