ਨਵਜੋਤ ਕੌਰ ਸਿੱਧੂ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਸਿੱਧੂ ਨੇ ਪੋਸਟ ਸਾਂਝੀ ਕਰ ਕਿਹਾ…

ਨਵਜੋਤ ਕੌਰ ਸਿੱਧੂ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਸਿੱਧੂ ਨੇ ਪੋਸਟ ਸਾਂਝੀ ਕਰ ਕਿਹਾ…

ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਕੈਂਸਰ ਨਾਲ ਜੂਝ ਰਹੀ ਹੈ। ਹਾਲ ਹੀ ‘ਚ ਯਮੁਨਾਨਗਰ ਦੇ ਇਕ ਹਸਪਤਾਲ ‘ਚ ਉਨ੍ਹਾਂ ਦਾ ਆਪਰੇਸ਼ਨ ਹੋਇਆ ਸੀ, ਜਿਸ ਦੀਆਂ ਤਸਵੀਰਾਂ ਨਵਜੋਤ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਹਾਲ ਹੀ ‘ਚ ਸਿੱਧੂ ਨੇ ਇਕ ਹੋਰ ਪੋਸਟ ਸ਼ੇਅਰ…

Read More

ਭਾਜਪਾ ਨੂੰ ਵੱਡਾ ਝਟਕਾ, ‘ਆਪ’ ਅਤੇ ਕਾਂਗਰਸ ਹੋਏ ਇੱਕ…

ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਵਾਸਨਿਕ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਸੰਦੀਪ ਪਾਠਕ, ਸੌਰਵ ਭਾਰਦਵਾਜ ਅਤੇ ਆਤਿਸ਼ੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੀਟ ਵੰਡ ਦਾ ਐਲਾਨ ਕੀਤਾ। ‘ਆਪ’ ਦੱਖਣੀ ਦਿੱਲੀ, ਪੱਛਮੀ ਦਿੱਲੀ, ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ ਪੱਛਮੀ ਦਿੱਲੀ ਅਤੇ ਉੱਤਰ ਪੂਰਬੀ…

Read More

ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਲਿਆ ਹਿਰਾਸਤ ‘ਚ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ‘ਚ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਹਰਿਆਣਾ ਭਾਜਪਾ ਦਫਤਰ ਦੇ ਬਾਹਰ ਧਰਨਾ ਦਿੱਤਾ। ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਹਿਰਾਸਤ ‘ਚ ਲਿਆ ਹੈ। ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਕਿਸਾਨਾਂ ਤੇ ਆਪਣੀ ਤਸ਼ੱਦਤ ਬੰਦ ਕਰੇ। ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦੇ ਰਹੇ…

Read More