ਕਿਸਾਨ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਮੌਤ
ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਕਿਸਾਨ ਖੜ੍ਹੇ ਹਨ। ਅੱਜ ਉਨ੍ਹਾਂ ਦੇ ਅੰਦੋਲਨ ਦਾ 28ਵਾਂ ਦਿਨ ਹੈ। ਇਸੇ ਦੌਰਾਨ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਕਿ ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਇਹ ਅੰਦੋਲਨ ਦੇ 9ਵੇਂ ਕਿਸਾਨ ਦੀ ਮੌਤ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਸਰਕਾਰ ਨਾਲ…