ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੀਆਂ ਲੜਕੀਆਂ ਨਾਲ ਜੁੜੀ ਅਹਿਮ ਖਬਰ, ਬਣਾਈ ਵਿਸ਼ੇਸ਼ ਨੀਤੀ
ਪੰਜਾਬ ਦੇ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸਕੂਲ ਛੱਡਣ ਦੀ ਦਰ ਨੂੰ ਘਟਾਉਣ ਲਈ ਸੂਬੇ ਦੀਆਂ 6.80 ਲੱਖ ਨਾਬਾਲਗ ਲੜਕੀਆਂ ਨੂੰ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਏ ਜਾਣਗੇ। ਸਰਕਾਰੀ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਪੜ੍ਹਦੀਆਂ ਨਾਬਾਲਗ ਲੜਕੀਆਂ ਲਈ ਇਹ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਮਾਹਵਾਰੀ…