ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ

ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨਾਲ ਮੀਟਿੰਗ ਵੱਖ-ਵੱਖ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜਾ   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

Read More

ਹੁਣ ਪੰਜਾਬ ਦੇ ਸਕੂਲਾਂ ‘ਚ ਮਿੱਡ ਡੇਅ ਮੀਲ ਵਿੱਚ ਬੱਚਿਆਂ ਨੂੰ ਮਿਲਣਗੇ ਮੌਸਮੀ ਫਲ

ਪੰਜਾਬ ਸਰਕਾਰ ਨੇ ਹੁਣ ਮਿੱਡ-ਡੇਅ ਵਿੱਚ ਬੱਚਿਆਂ ਨੂੰ ਮੌਸਮੀ ਫਲ ਦੇਣ ਦਾ ਅਹਿਮ ਫ਼ੈਸਲਾ ਲਿਆ ਹੈ। ਦਰਅਸਲ ਹੁਣ ਕੇਲਿਆਂ ਦੀ ਥਾਂ ਉਤੇ ਮਿੱਡ ਡੇਅ ਮੀਲ ਵਿੱਚ ਬੱਚਿਆਂ ਨੂੰ ਮੌਸਮੀ ਫਲ ਦੇਣ ਦਾ ਫੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕਰ ਦਿੱਤਾ ਹੈ।…

Read More

ਟੀਕਾਕਰਨ ਮੁਹਿੰਮ ਦੌਰਾਨ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ   ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ   ਗੁਰਮੀਤ…

Read More

ਜੀ.ਐਸ.ਟੀ ਵਿੱਚ 15.67 ਫੀਸਦੀ ਅਤੇ ਆਬਕਾਰੀ ਵਿੱਚ 10 ਫੀਸਦੀ ਦਾ ਵਾਧਾ ਦਰਜ

ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ – ਹਰਪਾਲ ਸਿੰਘ ਚੀਮਾ   ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ…

Read More
ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਤੇ NGO ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਤੇ NGO ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ

  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੁਲੀਸ ਅਧਿਕਾਰੀਆਂ ਦੀ ਜਾਂਚ ਸਮਰੱਥਾ ਵਿੱਚ ਵਾਧਾ ਕਰਨਾ ਸੀ ਵਰਕਸ਼ਾਪ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਅਪਰਾਧ (ਕ੍ਰਾਈਮ) ਨਾਲ ਨਜਿੱਠਣ ਵਾਲੇ ਪੁਲੀਸ ਅਧਿਕਾਰੀਆਂ ਦੀ ਤਫ਼ਤੀਸ਼ ਸਮਰੱਥਾ ਨੂੰ ਵਧਾਉਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਐਨ.ਜੀ.ਓ. ਪ੍ਰਜਵਲਾ ਦੇ ਸਹਿਯੋਗ…

Read More
ਸੀਐੱਮ ਮਾਨ ਦਾ ਪੰਜਾਬੀਆਂ ਲਈ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਸੀਐੱਮ ਮਾਨ ਦਾ ਪੰਜਾਬੀਆਂ ਲਈ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਸੀਐੱਮ ਮਾਨ ਮਾਨ ਨੇ ਪੰਜਾਬੀਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਕਸ ਅਕਾਊਂਟ ‘ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਲੋਕਾਂ ਦੇ ਕੰਮ ਹੁਣ ਪਿੰਡਾਂ ਦੀਆਂ ਸੱਥਾਂ ‘ਚ ਹੀ ਹੋਣਗੇ,ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਲਈ ਅੱਜ ਅਸੀਂ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ।…

Read More