ਹਰਿਆਣਾ-ਪੰਜਾਬ ‘ਚ NIA ਦਾ ਛਾਪਾ, ਚੰਡੀਗੜ੍ਹ ‘ਚ 30 ਥਾਵਾਂ ‘ਤੇ ਛਾਪੇਮਾਰੀ
ਰਾਸ਼ਟਰੀ ਜਾਂਚ ਏਜੰਸੀ ਨੇ ਮੰਗਲਵਾਰ ਸਵੇਰੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਕਈ ਰਾਜਾਂ ‘ਚ ਛਾਪੇਮਾਰੀ ਕੀਤੀ। ਅੱਤਵਾਦੀ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਕਾਰਨ NIA ਨੇ ਚਾਰ ਰਾਜਾਂ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ 30 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੋਗਾ ਅਤੇ ਫਰੀਦਕੋਟ ਵਿੱਚ ਐਨਆਈਏ ਦੀਆਂ ਟੀਮਾਂ…