ਕਿਸਾਨਾਂ ਦਾ ਅੱਜ ਦਿੱਲੀ ਵੱਲ ਕੂਚ : ਹਰਿਆਣਾ-ਪੰਜਾਬ ਤੇ ਦਿੱਲੀ ਦੀਆਂ ਸਰਹੱਦਾਂ ਸੀਲ
ਕਿਸਾਨ ਅੱਜ ਸਵੇਰੇ 10 ਵਜੇ ਦਿੱਲੀ ਵੱਲ ਮਾਰਚ ਕਰਨਗੇ। ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਮੀਟਿੰਗ ਬੇਸਿੱਟਾ ਰਹੀ। ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਅਤੇ ਕਰਜ਼ਾ ਮੁਆਫੀ ‘ਤੇ ਕਿਸਾਨ ਨੇਤਾਵਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਕੋਈ ਸਹਿਮਤੀ ਨਹੀਂ ਸੀ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ…