ਪੰਜਾਬ ਦੇ ਮੇਨ ਹਾਈਵੇਅ ‘ਤੇ ਲੱਗਾ ਧਰਨਾ, ਘਰ ਤੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ
ਨੇੜਲੇ ਪਿੰਡ ਮੁਸ਼ਕਾਬਾਦ ਵਿੱਚ ਲਗਾਏ ਜਾ ਰਹੇ ਬਾਇਓ ਗੈਸ ਪਲਾਂਟ ਖ਼ਿਲਾਫ਼ ਮੁਸ਼ਕਾਬਾਦ, ਖੀਰਨੀਆਂ ਅਤੇ ਟਪੜੀਆ ਪਿੰਡਾਂ ਦੇ ਵਾਸੀਆਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਇਨ੍ਹਾਂ ਤਿੰਨਾਂ ਪਿੰਡਾਂ ਦੇ ਸੰਘਰਸ਼ ਵਿੱਚ ਨੇੜਲੇ ਕਈ ਪਿੰਡ ਵੀ ਸ਼ਾਮਲ ਹੋ ਗਏ ਹਨ। ਕੁਝ ਦਿਨ ਪਹਿਲਾਂ ਇਨ੍ਹਾਂ ਤਿੰਨਾਂ ਪਿੰਡਾਂ ਦੇ ਲੋਕਾਂ ਨੇ ‘ਸਾਡੇ ਘਰ ਤੇ ਸਾਦੇ ਪਿੰਡ ਵਿਕਾਊ’ ਦੇ ਪੋਸਟਰ…
