ਪਾਕਿ ਦੀ ਨਾਪਾਕ ਹਰਕਤ, ਫਿਰ ਡਰੋਨ ਰਾਹੀਂ ਭਾਰਤ ਭੇਜੀ ਕਰੋੜਾਂ ਦੀ ਹੈਰੋਇਨ
ਭਾਰਤੀ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਪਿੰਡ ਕੱਕੜ ਦੇ ਇਲਾਕੇ ਵਿੱਚ 15 ਕਰੋੜ ਰੁਪਏ ਦੀ ਹੈਰੋਇਨ, ਇੱਕ ਵਿਦੇਸ਼ੀ ਪਿਸਤੌਲ ਅਤੇ ਲਾਈਟਿੰਗ ਦਾ ਸਮਾਨ ਬਰਾਮਦ ਕੀਤਾ ਹੈ।ਜਾਣਕਾਰੀ ਅਨੁਸਾਰ 4 ਕਿਲੋ ਵਜ਼ਨ ਵਾਲੇ ਪੈਕੇਟ ਵਿੱਚ ਹੈਰੋਇਨ ਅਤੇ ਇੱਕ ਪਿਸਤੌਲ ਛੁਪਾਇਆ ਗਿਆ ਸੀ ਅਤੇ ਇਸ ਵਿੱਚ ਇੱਕ ਹੁੱਕ ਲੱਗੀ ਹੋਈ ਸੀ, ਜਿਸ ਤੋਂ ਸਾਬਤ…